ਏਸ਼ੀਅਨ ਖੇਡਾਂ ‘ਚ ਨਹੀਂ ਜਾਵੇਗੀ ਵੇਟਲਿਫਟਰ ਮੀਰਾਬਾਈ ਚਾਨੂੰ

Sports

ਭਾਰਤ ਦੀ ਵਿਸ਼ਵ ਚੈਂਪੀਅਨ ਵੇਟਲਿਫਟਰ ਸੇਖੋਮ ਮੀਰਾਬਾਈ ਚਾਨੂੰ ਏਸ਼ੀਅਨ ਖੇਡਾਂ ‘ਚ ਭਾਗ ਨਹੀਂ ਲੈ ਸਕੇਗੀ। ਪਿੱਠ ਦੇ ਦਰਦ ਤੋਂ ਪਰੇਸ਼ਾਨ ਮੀਰਾਬਾਈ ਨੇ ਇੰਡੀਅਨ ਵੇਟਲਿਫਟਿੰਗ ਫੇਡਰੈਸ਼ਨ ਨੂੰ ਚਿੱਠੀ ਲਿਖ ਕੇ ਆਰਾਮ ਦੇਣ ਦੀ ਬੇਨਤੀ ਕੀਤੀ ਹੈ। ਉਹ ਉਲੰਪਿਕ ਕੁਆਲੀਫਾਇਰ ਲਈ ਖ਼ੁਦ ਨੂੰ ਤਿਆਰ ਕਰਨਾ ਚਾਹੁੰਦੀ ਹੈ। ਦੱਸ ਦਈਏ ਕਿ ਮਨੀਪੁਰ ਦੀ ਇਸ ਖਿਡਾਰਨ ਨੇ ਪਿਛਲੇ ਸਾਲ ਨਵੰਬਰ ‘ਚ ਵਿਸ਼ਵ ਚੈਂਪੀਅਨਸ਼ਿਪ ‘ਚ 48 ਕਿਲੋਗ੍ਰਾਮ ਭਾਰ ਵਰਗ ‘ਚ ਸੋਨ ਤਮਗ਼ਾ ਹਾਸਲ ਕੀਤਾ ਸੀ।

Leave a Reply

Your email address will not be published. Required fields are marked *