ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਚ ਆਖਰ ਅੜਿੱਕੇ ਕਿਉਂ ?

ਪਾਕਿਸਤਾਨ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਜਿੱਥੇ ਸਿੱਖਾਂ ਨੂੰ ਸੌਗਾਤ ਦੇਣ ਦੀ ਕੋਸ਼ਿਸ਼ ਕੀਤੀ, ਉੱਥੇ ਹੀ ਭਾਰਤ ਵੱਲੋਂ ਦੋਸਤੀ ਦਾ ਹੱਥ ਵਧਾ ਕੇ ਖਿੱਤੇ ਵਿੱਚ ਸ਼ਾਂਤੀ ਦੇ ਸੁਨੇਹਾ ਦਿੱਤਾ। ਬਦਕਿਸਮਤੀ ਨਾਲ ਇਸ ਹਾਂਪੱਖੀ ਕਦਮ ਨੂੰ ਦੋਵਾਂ ਪਾਸਿਆਂ ਦੇ ਕੁਝ ਸਿਆਸੀ ਲੀਡਰਾਂ ਤੇ ਮੀਡੀਆ ਦੇ ਇੱਕ ਹਿੱਸੇ ਨੇ ਬੜੇ ਨਾਪੱਖੀ ਢੰਗ ਨਾਲ ਪੇਸ਼ ਕੀਤਾ।…continue

Continue Reading

ਮੋਦੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਅੰਨਾ ਹਜ਼ਾਰੇ ਨੇ , ਦਿੱਤਾ 30 ਜਨਵਰੀ ਤੱਕ ਦਾ ਟਾਈਮ !

ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਲੋਕਪਾਲ ਬਿੱਲ ਸਬੰਧੀ ਇੱਕ ਵਾਰ ਫਿਰ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਅੰਨਾ ਹਜ਼ਾਰੇ ਨੇ ਕਿਹਾ ਕਿ ਜੇਕਰ ਅਗਲੇ ਸਾਲ 30 ਜਨਵਰੀ ਤੱਕ ਲੋਕਪਾਲ ਬਿੱਲ ਪਾਸ ਨਹੀਂ ਹੋਇਆ ਤਾਂ ਉਹ ਆਪਣੇ ਪਿੰਡ ‘ਚ ਭੁੱਖ ਹੜਤਾਲ ‘ਤੇ ਬਹਿ ਜਾਣਗੇ। ਪ੍ਰਧਾਨ ਮੰਤਰੀ ਦਫ਼ਤਰ ‘ਚ ਰਾਜ ਮੰਤਰੀ ਜਤੇਂਦਰ ਸਿੰਘ ਨੂੰ ਪੱਤਰ ਲਿਖਦਿਆਂ ਅੰਨਾ ਹਜ਼ਾਰੇ…continue

Continue Reading

ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦੇ ਮੰਤਰੀਆਂ ਨੂੰ ਕਿਉਂ ਰੜ੍ਹਕ ਰਹੇ ਹਨ !

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਿਰੋਧੀਆਂ ਦੇ ਨਾਲ-ਨਾਲ ਆਪਣਿਆਂ ਦੇ ਹੀ ਨਿਸ਼ਾਨਿਆਂ ਦਾ ਸ਼ਿਕਾਰ ਹੋ ਰਹੇ ਹਨ। ਪੰਜਾਬ ਦੇ ਹਾਊਸਿੰਗ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸਣੇ ਕਈ ਕਾਂਗਰਸੀ ਲੀਡਰਾਂ ਨੇ…continue

Continue Reading

ਮੁਸਲਿਮ ਸਹੇਲੀ ਨੂੰ ਕਿਡਨੀ ਦੇਣ ‘ਤੇ ਅੜੀ ਸਿੱਖ ਮੁਟਿਆਰ!

ਜੰਮੂ-ਕਸ਼ਮੀਰ ਵਿੱਚ ਨੌਜਵਾਨ ਪੀੜ੍ਹੀ ਧਰਮ ਦੀ ਦੀਵਾਰ ਤੋੜਨ ਦੀ ਕੋਸ਼ਿਸ਼ ਵਿੱਚ ਹੈ ਪਰ ਪੁਰਾਣੀ ਪੀੜ੍ਹੀ ਉਸ ਨੂੰ ਅਜਿਹਾ ਕਰਨ ਤੋਂ ਰੋਕ ਰਹੀ ਹੈ। ਦਰਅਸਲ, ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮੁਸਲਮਾਨ ਲੜਕੀ ਨੂੰ ਉਸ ਦੀ ਸਿੱਖ ਸਹੇਲੀ ਕਿਡਨੀ ਦਾਨ ਕਰਨਾ ਚਾਹੁੰਦੀ ਹੈ, ਪਰ ਧਰਮ ਇਸ ਨੇਕ ਕੰਮ ਵਿੱਚ ਅੜਿੱਕਾ ਬਣ ਰਿਹਾ ਹੈ। ਸਿੱਖ ਮੁਟਿਆਰ ਗੁਰੂਆਂ ਦੇ…continue

Continue Reading

ਮੋਦੀ ਸਰਕਾਰ ਨੂੰ ਘੇਰਿਆ ,ਮਨੀਸ਼ ਸਿਸੋਦੀਆ ਦੇ ਵਿਦੇਸ਼ ਜਾਣ ’ਤੇ ਰੋਕ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਮੋਦੀ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਦਰਅਸਲ ਉਨ੍ਹਾਂ ਨੂੰ ਆਸਟਰੀਆ ਦੇ ਦੌਰੇ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਸਿਸੋਦੀਆ ਨੇ ਉੱਥੇ ਦਿੱਲੀ ਦੇ ਸਕੂਲਾਂ ਵਿੱਚ ਆਪਣੀ ਸਰਕਾਰ ਵੱਲੋਂ ਲਾਏ ‘ਪ੍ਰਸੰਨਤਾ ਪਾਠਕ੍ਰਮ’ ਬਾਰੇ ਬੋਲਣ ਲਈ ਜਾਣਾ ਸੀ। ਇਸ ਸਬੰਧੀ ਸਿਸੋਦੀਆ ਨੇ ਕਿਹਾ ਕਿ ਤਿੰਨ ਦਿਨਾਂ ਦੇ ਸੰਮੇਲਨ…continue

Continue Reading

ਦਿੱਲੀ ਦੀ ਆਬੋ ਹਵਾ ਹੁਣ ਕੌਣ ਕਰ ਰਿਹਾ ਹੈ ਖ਼ਰਾਬ !

ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਪਰਾਲੀ ਦਾ ਨਿਬੇੜਾ ਹੋਣ ਤੋਂ ਬਾਅਦ ਵੀ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਦੱਖਣੀ ਦਿੱਲੀ ਨਗਰ ਨਿਗਮ (ਐਸਡੀਐਮਸੀ) ਤੇ ਪੂਰਬੀ ਦਿੱਲੀ ਨਗਰ ਨਿਗਮ (ਈਡੀਐਮਸੀ) ਨੂੰ ਹਵਾ ਪ੍ਰਦੂਸ਼ਣ ਗਤੀਵਿਧੀਆਂ ਰੋਕਣ ਵਿੱਚ ਅਸਫਲ ਰਹਿਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ…continue

Continue Reading

ਭਾਰਤ ਭੜਕਿਆ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਦੇ ਦਾਅਵੇ ‘ਤੇ!

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਦੇ ਆਪਣੇ ਹਮਰੁਤਬਾ ਸ਼ਾਹ ਮਹਿਮੂਦ ਕੁਰੈਸ਼ੀ ਦੇ ਕਰਤਾਰਪੁਰ ਲਾਂਘੇ ਬਾਰੇ ਗੁਗਲੀ ਵਾਲੇ ਬਿਆਨ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਜਾਗਰ ਹੋ ਗਿਆ ਕਿ ਪਾਕਿਸਤਾਨ ਸਿੱਖਾਂ ਦੀਆਂ ਭਾਵਨਾਵਾਂ ਦਾ ਆਦਰ ਨਹੀਂ ਕਰਦਾ। ਇਸ ਵਿਸ਼ੇ ਸਬੰਧੀ ਉਨ੍ਹਾਂ ਟਵੀਟ ਵੀ ਕੀਤਾ ਹੈ|ਆਪਣੇ ਟਵੀਟ ਵਿੱਚ ਸੁਸ਼ਮਾ ਨੇ ਲਿਖਿਆ ਕਿ ਪਾਕਿਸਤਾਨ ਨੂੰ…continue

Continue Reading

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਜੁੱਤੀ ਸੁੱਟਣ ਵਾਲੇ ਨੌਜਵਾਨਾਂ ਨੂੰ ਨਹੀਂ ਮਿਲੀ ਜ਼ਮਾਨਤ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਕਾਫ਼ਲੇ ’ਤੇ ਜੁੱਤੀ ਸੁੱਟਣ ਵਾਲੇ ਸਿੱਖ ਨੌਜਵਾਨਾਂ ਨੂੰ ਸੈਸ਼ਨ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ। ਸ਼ਨੀਵਾਰ ਨੂੰ ਵਧੀਕ ਸੈਸ਼ਨ ਜੱਜ ਨੇ ਸਿੱਖ ਕਾਰਕੁਨਾਂ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸ ਤੋਂ ਪਹਿਲਾਂ 27 ਨਵੰਬਰ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਵੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ।…continue

Continue Reading

ਗੈਂਗਰੇਪ ਦਾ ਪਰਚਾ ਬਾਦਲਾਂ ਦੇ ਕਰੀਬੀ ਤੇ ਪੁਲਿਸ ਮੁਲਾਜ਼ਮ ’ਤੇ!

ਫਾਜ਼ਿਲਕਾ ਵਿੱਚ ਗੈਂਗਰੇਪ ਦਾ ਕੇਸ ਸਾਹਮਣੇ ਆਇਆ ਹੈ ਜਿਸ ਵਿੱਚ ਫਾਜ਼ਿਲਕਾ ਸਿਟੀ ਥਾਣੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਤੂਫਾਨ ਸਿੰਘ ਤੇ ਉਸ ਦੇ ਪਿਤਾ ਹਰਮੰਦਰ ਸਿੰਘ ਦਾ ਨਾਂ ਸ਼ਾਮਲ ਹੈ। ਹਰਮੰਦਰ ਸਿੰਘ ਪਿੰਡ ਕੀਡੀਆਂ ਵਾਲੀ ਤੋਂ ਅਕਾਲੀ ਦਲ ਦੇ ਸਰਪੰਚ ਰਹਿ ਚੁੱਕੇ ਹਨ ਤੇ ਬਾਦਲਾਂ ਦੇ ਕਰੀਬੀ ਦੱਸੇ ਜਾਂਦੇ ਹਨ। ਇਨ੍ਹਾਂ ਦੇ ਨਾਲ ਹੀ ਇਸ ਕੇਸ…continue

Continue Reading

ਭਾਰਤ ਪਹਿਲੀ ਬਾਰ ਜੀ -20 ਸੰਮੇਲਨ ਦੀ ਮੇਜ਼ਬਾਨੀ ਕਰੇਗੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਮੌਕੇ ‘ਤੇ !

ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਭਾਰਤ ਪਹਿਲੀ ਵਾਰ ਜੀ-20 ਸੰਮੇਲਨ ਦੀ ਕਰੇਗਾ ਮੇਜ਼ਬਾਨੀ,ਬਿਊਨਸ ਆਇਰਸ: ਭਾਰਤ 2022 ‘ਚ ਪਹਿਲੀ ਵਾਰ ਜੀ – 20 ਸੰਮੇਲਨ ਦੀ ਮੇਜ਼ਬਾਨੀ ਕਰੇਗਾ। ਬਿਊਨਸ ਆਇਰਸ ‘ਚ ਦੋ ਦਿਨਾਂ ਸੰਮੇਲਨ ਦੇ ਸਮਾਪਤ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ ਦੀ ਘੋਸ਼ਣਾ ਕੀਤੀ।ਇਸ ਤੋਂ ਪਹਿਲਾਂ ਇਟਲੀ ‘ਚ 2022 ਦਾ ਸੰਮੇਲਨ ਹੋਣਾ ਸੀ…continue

Continue Reading