ਕੈਪਟਨ ਦਾ ਤਿੱਖਾ ਹਮਲਾ ਮੋਦੀ ਸਰਕਾਰ ਦੇ ਆਖਰੀ ਬਜਟ ‘ਤੇ!

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ |’ਤੇ ਜ਼ੋਰਦਾਰ ਹਮਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਆਖਰੀ ਬਜਟ ਨੂੰ ‘ਜੁਮਲਾ’ ਕਰਾਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਸ ਬਜਟ ‘ਚ ਜਿੱਥੇ ਕਿਸਾਨਾਂ ‘ਤੇ ਬੋਝ ਪਾਇਆ ਗਿਆ ਹੈ, ਉੱਥੇ…continue

Continue Reading

26 ਹਫਤਿਆਂ ਦੀ ਮੈਟਰਨਿਟੀ ਲੀਵ ਮਿਲੇਗੀ ਗਰਭਵਤੀ ਮਹਿਲਾਵਾਂ ਨੂੰ !

ਵਿੱਤ ਮੰਤਰੀ ਪੀਊਸ਼ ਗੋਇਲ ਨੇ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਦੇ ਕਾਰਜਕਾਲ ਦਾ ਆਖਿਰੀ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਅਰੁਣ ਜੇਤਲੀ ਦੀ ਗੈਰਹਾਜ਼ਰੀ ‘ਚ ਵਧੀਕ ਤੌਰ ‘ਤੇ ਵਿੱਤ ਮੰਤਰਾਲੇ ਦਾ ਪ੍ਰਭਾਰ ਸੰਭਾਲ ਰਹੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਲੋਕਸਭਾ ‘ਚ ਅੰਤਰਿਮ ਬਜਟ ਪੇਸ਼ ਕੀਤਾ। ਸਰਕਾਰ ਦੇ ਅੰਤਰਿਮ ਬਜਟ ‘ਤੇ ਦੇਸ਼ ਭਰ ਦੀਆਂ ਨਜ਼ਰਾਂ ਲੱਗੀਆਂ ਸਨ।ਤੁਹਾਨੂੰ ਦੱਸ…continue

Continue Reading

ਸ਼੍ਰੋਮਣੀ ਅਕਾਲੀ ਦਲ ਦੀ ਵਧਾਈ ਸਿਰਦਰਦੀ ਢੀਂਡਸਾ ਨੇ !

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸੁਖਬੀਰ ਸਿੰਘ ਬਾਦਲ ਪਰਿਵਾਰ ਦੇ ਵਫਾਦਾਰ ਸੁਖਦੇਵ ਸਿੰਘ ਢੀਂਡਸਾ ਦੇ ਬਿਆਨ ਅਤੇ ਕੰਮ ਕਰਨ ਦੇ ਢੰਗ ਨੇ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਵੇਖਦਿਆਂ ਪਾਰਟੀ ਦੀ ਸਿਰਦਰਦੀ ਵਧਾ ਦਿੱਤੀ ਹੈ। ਵੀਰਵਾਰ ਦੁਪਹਿਰ ਵੇਲੇ ਸੁਖਬੀਰ ਦੇ ਨਵੀਂ ਦਿੱਲੀ ਸਥਿਤ 11, ਸਫਦਰਜੰਗ ਰੋਡ ਸਥਿਤ ਨਿਵਾਸ ਵਿਖੇ ਦਿੱਤੇ ਗਏ ਭੋਜ ਦੌਰਾਨ…continue

Continue Reading

ਪਹਿਲੀ ਵਾਰ ਰੱਖਿਆ ਬਜਟ 3 ਲੱਖ ਕਰੋੜ ਤੋਂ ਪਾਰ ,ਮੋਦੀ ਸਰਕਾਰ ਵੱਲੋਂ ਇਤਿਹਾਸਿਕ ਫੈਸਲਾ !

ਪਾਕਿਸ‍ਤਾਨ ਅਤੇ ਚੀਨ ਨਾਲ ਤਣਾਵ ਭਰੇ ਹਾਲਾਤ ਵਿਚਕਾਰ ਮੋਦੀ ਸਰਕਾਰ ਨੇ ਅੰਤਰਿਮ ਬਜਟ ‘ਚ ਰੱਖਿਆ ਸੈਕ‍ਟਰ ਲਈ ਇਤਿਹਾਸਕ ਫੈਸਲਾ ਕੀਤਾ ਹੈ। ਇਸ ਬਜਟ ‘ਚ ਸਰਕਾਰ ਨੇ ਰੱਖਿਆ ਸੈਕ‍ਟਰ ਲਈ 3 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਬਜਟ ਦਾ ਪ੍ਰਬੰਧ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਰੱਖਿਆ ਸੈਕ‍ਟਰ ਲਈ ਬਜਟ 3 ਲੱਖ ਕਰੋੜ ਰੁਪਏ ਹੋਇਆ ਹੈ।…continue

Continue Reading

ਮੋਦੀ ਸਰਕਾਰ ਦੀ ਵੱਡੀ ਸੌਗਾਤ ਬੈਂਕ ਤੇ ਡਾਕਘਰਾਂ ਦੇ ਗਾਹਕਾਂ ਨੂੰ !

ਬੈਂਕ ਤੇ ਡਾਕਘਰ ‘ਚ ਫਿਕਸਡ ਡਿਪਾਜ਼ਿਟ ਜਾਂ ਕੋਈ ਹੋਰ ਸਕੀਮ ‘ਚ ਪੈਸਾ ਜਮ੍ਹਾ ਕਰਵਾਉਣ ਦੀ ਸੋਚ ਰਹੇ ਲੋਕਾਂ ਨੂੰ ਮੋਦੀ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਬਜਟ ‘ਚ ਮਿਡਲ ਕਲਾਸ, ਨੌਕਰੀਪੇਸ਼ਾ, ਕਿਸਾਨਾਂ ਤੇ ਪਿੰਡਾਂ ਸਮੇਤ ਸਭ ਲੋਕਾਂ ਨੂੰ ਤੋਹਫੇ ਵੰਡੇ ਹਨ। ਉੱਥੇ ਹੀ ਬੈਂਕ ਤੇ ਡਾਕਘਰਾਂ ‘ਚ…continue

Continue Reading

ਸੰਸਦ ‘ਚ ਲੱਗੇ ‘ਮੋਦੀ-ਮੋਦੀ’ ਦੇ ਨਾਅਰੇ ,ਟੈਕਸ ਛੋਟ ਦੇ ਐਲਾਨ ਤੋਂ ਬਾਅਦ !

ਵਿੱਤੀ ਮੰਤਰੀ ਪੀਊਸ਼ ਗੋਇਲ ਲੋਕਸਭਾ ‘ਚ 2019-20 ਲਈ ਅੰਤਰਿਮ ਬਜਟ ਪੇਸ਼ ਕਰ ਰਹੇ ਸਨ। ਉਨ੍ਹਾਂ ਨੇ ਮਿਡਿਲ ਕਲਾਸ ਨੂੰ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ। ਟੈਕਸ ਛੋਟਦੀ ਸੀਮਾ ਵਧਾ ਕੇ 5 ਲੱਖ ਕਰ ਦਿੱਤੀ ਹੈ। ਇਸ ਐਲਾਨ ਦੇ ਨਾਲ ਹੀ ਸੰਸਦ ‘ਚ ਖੁਸ਼ੀ ਦੀ ਲਹਿਰ ਦੌੜ ਗਈ ਜਿਸ ਨੂੰ ਲੈ ਮੋਦੀ-ਮੋਦੀ ਦੇ ਨਾਅਰੇ ਲੱਗੇ। ਪੀਊਸ਼…continue

Continue Reading

ਫਿਰ ਮਿਲਿਆ ਬੈਸਟ ਸਾਂਸਦ ਦਾ ਐਵਾਰਡ ਪ੍ਰੇਮ ਸਿੰਘ ਚੰਦੂਮਾਜਰਾ ਨੂੰ !

ਫੇਮ ਇੰਡੀਆ ਮੈਗਜ਼ੀਨ ਵੱਲੋਂ ਕਰਵਾਏ ਗਏ ਸਰਵੇ ਤੋਂ ਬਾਅਦ ਭਾਰਤ ਵਿਚ 25 ਸੰਸਦ ਮੈਂਬਰਾਂ ਨੂੰ ਸਭ ਤੋਂ ਵਧੀਆਂ ਸੰਸਦ ਮੈਂਬਰ ਦੇ ਤੌਰ ‘ਤੇ ਚੁਣਿਆ ਗਿਆ ਹੈ, ਜਿਨ੍ਹਾਂ ਨੂੰ ਸ਼ੁੱਕਰਵਾਰ ਨੂੰ ਵਿਗਿਆਨ ਭਵਨ ਵਿਚ ਸਨਮਾਨਿਤ ਕੀਤਾ ਗਿਆ। ਇਨ੍ਹਾਂ 25 ਸੰਸਦ ਮੈਂਬਰਾਂ ਵਿਚ ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਸ਼ਾਮਲ ਹਨ।…continue

Continue Reading

5 ਮਰਲੇ ਦਾ ਪਲਾਟ ਮਿਲੇਗਾ ਬੇਘਰੇ ਪਰਿਵਾਰਾਂ ਲਈ ਖੁਸ਼ਖਬਰੀ !

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਘਰੇ ਪਰਿਵਾਰਾਂ ਨੂੰ 5-5 ਮਰਲੇ ਦੇ 1,32,620 ਪਲਾਟ ਮੁਹੱਈਆ ਕਰਵਾਉਣ ਸਬੰਧੀ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ 22 ਜਨਵਰੀ ਨੂੰ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਇਸ ਮਕਸਦ ਲਈ ਲੋੜੀਂਦੀ ਜ਼ਮੀਨ ਦੀ ਸ਼ਨਾਖਤ ਕਰਨ ਤੋਂ ਬਾਅਦ ਇਸ ਲਈ ਵਿਸ਼ੇਸ਼ ਮੁਹਿੰਮ ਆਰੰਭਣ ਲਈ ਆਖਿਆ ਸੀ। ਦਿਹਾਤੀ ਵਿਕਾਸ ‘ਤੇ…continue

Continue Reading

10 ਕਰੋੜ ਲੋਕਾਂ ਨੂੰ ਮੋਦੀ ਸਰਕਾਰ ਵੱਲੋਂ ਵੱਡਾ ਤੋਹਫਾ, ਮਿਲੇਗੀ 3,000 ਰੁਪਏ ਪੈਨਸ਼ਨ !

ਸਰਕਾਰ ਦੇਸ਼ ਦੇ ਅਸੰਗਠਿਤ ਖੇਤਰ ‘ਚ ਸਭ ਤੋਂ ਕਮਜ਼ੋਰ 25 ਫੀਸਦੀ ਹਿੱਸੇ ਲਈ ਇਨਕਮ ਸਕਿਓਰਿਟੀ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਤਹਿਤ 10 ਕਰੋੜ ਮਜ਼ਦੂਰਾਂ ਨੂੰ 60 ਸਾਲ ਦੀ ਉਮੀਰ ‘ਚ ਇਕ ਘੱਟੋ-ਘੱਟ ਪੈਨਸ਼ਨ ਦੀ ਗਾਰੰਟੀ ਦਿੱਤੀ ਜਾਵੇਗੀ। 15 ਹਜ਼ਾਰ ਰੁਪਏ ਤਕ ਕਮਾਉਣ ਵਾਲੇ 10 ਕਰੋੜ ਮਜ਼ਦੂਰਾਂ ਨੂੰ ਇਸ ਯੋਜਨਾ ਦਾ ਫਾਇਦਾ ਮਿਲੇਗਾ।60 ਸਾਲ…continue

Continue Reading

ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਵੱਡਾ ਤੋਹਫ਼ਾ ,ਹਰ ਸਾਲ ਮਿਲਣਗੇ 6 ਹਜ਼ਾਰ ਰੁਪਏ !

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਸੌਗਾਤ ਦੇ ਦਿੱਤੀ ਹੈ। ਸਰਕਾਰ ਨੇ ਕਿਸਾਨਾਂ ਲਈ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ। ਕਿਸਾਨਾਂ ਨੂੰ ਪ੍ਰਤੀ 2 ਹੈਕਟੇਅਰ 6 ਹਜ਼ਾਰ ਰੁਪਏ ਤਕ ਦੀ ਸਿੱਧੀ ਮਦਦ ਮਿਲੇਗੀ। ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਅੰਤਰਿਮ ਬਜਟ ‘ਚ ਕਿਸਾਨਾਂ ਲਈ ‘ਇਨਕਮ ਸਪੋਰਟ ਸਕੀਮ’ ਸ਼ੁਰੂ ਕਰਨ ਦਾ ਐਲਾਨ…continue

Continue Reading