ਭਾਰਤ ਪਛੜਿਆ ਵਨ ਡੇ ਰੈਂਕਿੰਗ ‘ਚ !

ਭਾਰਤੀ ਕ੍ਰਿਕਟ ਟੀਮ ਸੋਮਵਾਰ ਨੂੰ ਆਈ. ਸੀ. ਸੀ. ਵਨ ਡੇ ਰੈਂਕਿੰਗ ਵਿਚ ਦੂਜੇ ਸਥਾਨ ‘ਤੇ ਪਹੁੰਚ ਗਈ ਜਦਕਿ ਕਪਤਾਨ ਵਿਰਾਟ ਕੋਹਲੀ ਬੱਲੇਬਾਜ਼ਾਂ ਅਤੇ ਜਸਪ੍ਰੀਤ ਬੁਮਰਾਹ ਗੇਂਦਬਾਜ਼ਾਂ ਦੀ ਸੂਚੀ ‘ਚ ਚੋਟੀ ‘ਤੇ ਬਰਕਰਾਰ ਹਨ। ਆਈ. ਸੀ. ਸੀ. ਨੇ ਕਿਹਾ, ”ਆਸਟੇਰੀਲੀਆ ਅਤੇ ਨਿਊਜ਼ੀਲੈਂਡ ਖਿਲਾਫ ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਦੇ 122 ਅੰਕ ਹੋ ਗਏ ਹਨ ਅਤੇ…continue

Continue Reading

ਕਰਨਵੀਰ ਬੋਹਰਾ ਨੂੰ ਸੁਸ਼ਮਾ ਸਵਰਾਜ ਨੇ ਕਰਵਾਇਆ ਰਿਹਾਅ !

‘ਨਾਗਿਨ 2’ ਟੀ. ਵੀ. ਸੀਰੀਅਲ ਦੇ ਐਕਟਰ ਤੇ ‘ਬਿੱਗ ਬੌਸ 12’ ਦੇ ਮੁਕਾਬਲੇਬਾਜ਼ ਰਹਿ ਚੁੱਕੇ ਕਰਨਵੀਰ ਬੋਹਰਾ ਬੁੱਧਵਾਰ ਰੂਸ ਦੀ ਰਾਜਧਾਨੀ ਦੇ ਏਅਰਪੋਰਟ ‘ਤੇ ਹਿਰਾਸਤ ‘ਚ ਲਏ ਗਏ। ਪਾਸਪੋਰਟ ਦੀ ਮਾੜੀ ਹਾਲਤ ਕਾਰਨ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੁਆਰਾ ਮਦਦ ਕਰਨ ਤੋਂ ਬਾਅਦ ਐਕਟਰ ਕਰਨਵੀਰ ਬੋਹਰਾ ਨੂੰ ਛੱਡਵਾਇਆ…continue

Continue Reading

‘ਲੋਕ ਸਭਾ ਟਿਕਟ’ ਮੰਗੀ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ !

ਕਾਂਗਰਸ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਭਵਨ, ਚੰਡੀਗੜ੍ਹ ‘ਚ ਸੋਮਵਾਰ ਨੂੰ ਲੋਕ ਸਭਾ ਚੋਣਾਂ ਲੜਨ ਲਈ ਆਵੇਦਨ ਕੀਤਾ ਹੈ। ਜੈਵੀਰ ਸ਼ੇਰਗਿੱਲ ਨੇ ਪੰਜਾਬ ਸੀਟ ਤੋਂ ਲੋਕ ਸਭਾ ਟਿਕਟ ‘ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣਾਂ ਲੜਨ ਲਈ ਆਵੇਦਨ ਕੀਤਾ ਹੈ। ਜ਼ਿਕਰਯੋਗ ਹੈ ਕਿ ਵੱਖ-ਵੱਖ ਆਗੂਆਂ ਵਲੋਂ ਟਿਕਟ ਦੀ ਮੰਗ ਨੂੰ ਲੈ ਕੇ…continue

Continue Reading

ਪੰਜਾਬ ਦੇ ਕਿਸਾਨਾਂ ਨੂੰ ਝਟਕਾ ਮੋਦੀ ਸਰਕਾਰ ਦਾ !

ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਹੈ। ਕਿਸਾਨਾਂ ਨੂੰ ਕਣਕ ਦੀ ਵੇਚਣ ਵਿੱਚ ਦਿੱਕਤ ਆ ਸਕਦੀ ਹੈ। ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐਫਸੀਆਈ) ਰਾਹੀਂ ਪੰਜਾਬ ‘ਚੋਂ ਵੱਧ ਅਨਾਜ ਖਰੀਦਣ ਦੀ ਮੰਗ ਠੁਕਰਾ ਦਿੱਤੀ ਹੈ। ਇਸ ਨਾਲ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਹੋ ਸਕਦੀ ਹੈ।ਦਰਅਸਲ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਨੂੰ…continue

Continue Reading

”ਦੇਸ਼ ਨੂੰ ਛੱਡੋ, ਪੰਜਾਬ ਦੀ ਗੱਲ ਕਰੋ” ਬੋਲੇ ਬਾਦਲ !

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੋਮਵਾਰ ਨੂੰ ਇੱਥੇ ਮੇਡੀਵੇਜ ਹਸਪਤਾਲ ‘ਚ ਆਪਣੇ ਇਕ ਬੀਮਾਰ ਮਿੱਤਰ ਦਾ ਹਾਲ-ਚਾਲ ਪੁੱਛਣ ਲਈ ਪੁੱਜੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਮਮਤਾ ਬੈਨਰਜੀ ਬਾਰੇ ਪੁੱਛਿਆ ਗਿਆ ਤਾਂ ਟਾਲਮਟੋਲ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ‘ਚ ਤਾਂ ਬਹੁਤ ਕੁਝ ਹੁੰਦਾ ਰਹਿੰਦਾ ਹੈ, ਤੁਸੀਂ ਪੰਜਾਬ ਦੀ ਗੱਲ…continue

Continue Reading

ਸੁਖਬੀਰ ਖਿਲਾਫ ਮੋਰਚਾ ਖੋਲ੍ਹਿਆ ਇਕ ਹੋਰ ਟਕਸਾਲੀ ਨੇ !

ਪੰਜਾਬ ਵਿੱਚ ਟਕਸਾਲੀਆਂ ਵੱਲੋਂ ਬਗਾਵਤ ਦਾ ਝੰਡਾ ਚੁੱਕਣ ਤੋਂ ਬਾਅਦ ਹੁਣ ਦਿੱਲੀ ਦੇ ਟਕਸਾਲੀਆਂ ਨੇ ਵੀ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜਥੇ. ਕੁਲਦੀਪ ਸਿੰਘ ਭੋਗਲ ਨੇ ਸਾਫ ਕਿਹਾ ਕਿ ਪਾਰਟੀ ਵਿੱਚ ਟਕਸਾਲੀ ਅਕਾਲੀ ਆਗੂਆਂ ਦੀ ਅਣਦੇਖੀ ਹੋ ਰਹੀ ਹੈ। ਭੋਗਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ…continue

Continue Reading

ਬਾਦਲ ‘ਤੇ ਚੀਮਾ ਦਾ ਵੱਡਾ ਵਾਰ !

ਮਹਾਰਾਸ਼ਟਰ ‘ਚ ਗੁਰਦੁਆਰਿਆਂ ‘ਤੇ ਸਰਕਾਰ ਦੇ ਕਬਜ਼ੇ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ‘ਆਪ’ ਆਗੂ ਹਰਪਾਲ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਚੀਮਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਿਆਂ ‘ਤੇ ਆਰ. ਐੱਸ. ਐੱਸ. ਦਾ ਕਬਜ਼ਾ ਕਰਵਾਇਆ ਹੈ ਤੇ ਹੁਣ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾਉਣ ਲਈ ਅਕਾਲੀ ਦਲ ਇਸ ਦੇ ਖਿਲਾਫ ਬੋਲ…continue

Continue Reading

ਬੈਂਕਿੰਗ ਸੈਕਟਰ ਦੇ ਚਮਕਦੇ ਸਿਤਾਰੇ ਚੰਦਾ ਕੋਚਰ ਨੂੰ ਲੱਗਾ ‘ਗ੍ਰਹਿਣ’ !

ਛੋਟੇ-ਛੋਟੇ ਕਦਮਾਂ ਨਾਲ ਮੰਜ਼ਿਲ ਤੱਕ ਪੁੱਜਣ ਦਾ ਭਰੋਸਾ ਰੱਖਣ ਵਾਲੀ ਆਈ. ਸੀ. ਆਈ. ਸੀ. ਆਈ. ਬੈਂਕ ਦੀ ਸਾਬਕਾ ਐੱਮ. ਡੀ. ਅਤੇ ਸੀ. ਈ. ਓ. ਚੰਦਾ ਕੋਚਰ ਦਾ ਜੀਵਨ ਅਤੇ ਕਰੀਅਰ ਇਕ ਸਾਲ ਪਹਿਲਾਂ ਤੱਕ ਸਿਰਫ ਚੋਟੀ ਵੱਲ ਹੀ ਵਧ ਰਿਹਾ ਸੀ। ਉਨ੍ਹਾਂ ਉਹ ਮੁਕਾਮ ਵੀ ਹਾਸਲ ਕੀਤਾ, ਜਿਨ੍ਹਾਂ ਬਾਰੇ ਉਨ੍ਹਾਂ ਸ਼ਾਇਦ ਸੁਪਨੇ ’ਚ ਵੀ ਨਹੀਂ…continue

Continue Reading

ਭਗਵੰਤ ਮਾਨ ਨੇ ਵਿੰਨ੍ਹਿਆਂ ਨਿਸ਼ਾਨਾ ਅਕਾਲੀ-ਭਾਜਪਾ ਦੇ ਕਾਟੋ-ਕਲੇਸ਼ ‘ਤੇ !

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਬਰਨਾਲਾ ਵਿਚ ਇਕ ਨਿੱਜੀ ਸਮਾਗਮ ਵਿਚ ਹਿੱਸਾ ਲੈਣ ਲਈ ਪਹੁੰਚੇ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਣ ਤੋਂ ਅਦਾਲਤ ਨੇ ਇਨਕਾਰ ਕਰ ਦਿੱਤਾ ਹੈ, ਜਿਸ ਨਾਲ…continue

Continue Reading

ਪੰਜਾਬ ਦੇ ਮੰਤਰੀ ਕੁਰਸੀ ਛੱਡਣ ਲਈ ਤਿਆਰ ਨਹੀਂ ਲੋਕ ਸਭਾ ਚੋਣਾਂ ਲਈ !

ਲੋਕ ਸਭਾ ਚੋਣਾਂ ‘ਚ ਵੱਡੇ ਚਿਹਰਿਆਂ ਜ਼ਰੀਏ ਮੁਕਾਬਲਾ ਕਰਨ ਦੀ ਯੋਜਨਾ ਅਧੀਨ ਕਾਂਗਰਸ ਵਲੋਂ ਕੈਬਨਿਟ ਮੰਤਰੀਆਂ ਨੂੰ ਮੈਦਾਨ ‘ਚ ਉਤਾਰਿਆ ਜਾ ਸਕਦਾ ਹੈ। ਉਸ ਦੇ ਨਤੀਜੇ ਹੁਣ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਦੀ ਸ਼ੁਰੂਆਤ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਫਿਰੋਜ਼ਪੁਰ ਸੀਟ ‘ਤੇ ਦਾਅਵੇਦਾਰੀ ਜਤਾ ਕੇ ਕੀਤੀ ਗਈ ਹੈ। ਪਰ ਪੰਜਾਬ ਦੇ ਕਈ ਕੈਬਨਿਟ…continue

Continue Reading