ਬਹਿਬਲ ਕਲਾਂ ਕਾਂਡ : ‘ਹਵਾ ਹੋਈ’ ਐੱਸ. ਆਈ. ਟੀ.ਦੀ ਰਿਪੋਰਟ

ਫਰੀਦਕੋਟ : ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ. ਆਈ. ਟੀ. (ਵਿਸ਼ੇਸ਼ ਜਾਂਚ ਟੀਮ) ਨੂੰ 250 ਤੋਂ ਵੱਧ ਪੁਲਸ ਮੁਲਾਜ਼ਮਾਂ ਅਤੇ ਗਵਾਹਾਂ ਦੇ ਬਿਆਨ ਲਿਖਣ ਦੇ ਬਾਵਜੂਦ ਕਿਸੇ ਵੀ ਅਕਾਲੀ ਆਗੂ ਖਿਲਾਫ਼ ਕੋਈ ਪੁਖਤਾ ਸਬੂਤ ਨਹੀਂ ਮਿਲਿਆ ਹੈ। ਅਦਾਲਤ ਵਿਚ ਮੰਗਲਵਾਰ ਨੂੰ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ…continue

Continue Reading