25 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਕੀਤਾ ਐਲਾਨ ,ਗੰਨਾ ਕਿਸਾਨਾਂ ਦੇ ਰੋਹ ਅੱਗੇ ਝੁਕੀ ਕੈਪਟਨ ਸਰਕਾਰ!

ਪੰਜਾਬ ਦੇ ਗੰਨਾ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਕੈਪਟਨ ਸਰਕਾਰ ਨੇ ਪ੍ਰਾਈਵੇਟ ਸ਼ੂਗਰ ਮਿੱਲਾਂ ਦੇ ਮਾਲਕਾਂ ਨਾਲ ਮਾਮਲਾ ਸੁਲਝਾ ਲਿਆ ਹੈ। ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ 25 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਵੇਗੀ। ਇਸ ਦੇ ਨਾਲ ਹੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਅਗਲੇ 10 ਦਿਨਾਂ ਵਿੱਚ ਸ਼ੂਗਰ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਸ਼ੁਰੂ ਹੋ ਜਾਵੇਗੀ।…continue

ਪੰਜਾਬ ਦੇ ਗੰਨਾ ਕਿਸਾਨਾਂ ਨੇ ਲਿਆ ਪੱਕਾ ਧਰਨਾ ,ਫਗਵਾੜਾ ਨੈਸ਼ਨਲ ਹਾਈਵੇ ‘ਤੇ !

ਸੂਬੇ ਦੇ ਗੰਨਾ ਕਿਸਾਨਾਂ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਲਿਆ ਹੈ। ਨਿੱਜੀ ਸ਼ੂਗਰ ਮਿੱਲਾਂ ਤੁਰੰਤ ਚਾਲੂ ਕਰਨ ਤੇ ਗੰਨੇ ਦਾ ਪਿਛਲੇ ਸਾਲ ਦਾ ਬਕਾਇਆ ਦੇਣ ਦੀ ਮੰਗ ਲੈ ਕੇ ਪੰਜਾਬ ਭਰ ਦੇ ਗੰਨਾ ਕਿਸਾਨ ਸੜਕਾਂ ’ਤੇ ਉੱਤਰ ਆਏ ਹਨ। ਦਸੂਹਾਂ ਤੇ ਕਾਦੀਆਂ ਨਾਲ ਵੱਖ-ਵੱਖ ਥਾਈਂ ਚਾਰ ਦਿਨਾਂ ਤੋਂ ਕਿਸਾਨ ਧਰਨੇ ’ਤੇ ਬੈਠੇ ਸਨ। ਮੰਗਲਵਾਰ ਨੂੰ…continue

ਸਰਕਾਰ ਨੂੰ ਆਈ ਕਿਸਾਨਾਂ ਦੀ ਯਾਦ ਝੋਨੇ ਦਾ ਸੀਜ਼ਨ ਲੰਘਣ ਬਾਅਦ!

ਝੋਨੇ ਦਾ ਸੀਜ਼ਨ ਖ਼ਤਮ ਹੋਣ ਬਾਅਦ ਹੁਣ ਸੂਬਾ ਸਰਕਾਰ ਇਸ ਸਾਲ ਪਰਾਲੀ ਸਾੜਨ ਵਾਲੇ ਕਿਸਾਨਾਂ ਦਾ ਸਰਵੇਖਣ ਕਰਵਾਏਗੀ। ਖੇਤੀ ਸਕੱਤਰ ਕਾਹਨ ਸਿੰਘ ਪੰਨੂ ਨੇ ਕਿਹਾ ਕਿ ਸਰਵੇਖਣ ਦਾ ਮਕਸਦ ਕਿਸਾਨਾਂ ਤੋਂ ਸੁਝਾਅ ਲੈਣਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਮਸ਼ੀਨਰੀ ਦੀ ਸਪਲਾਈ ਲਈ ਫੀਲਡ ਅਫ਼ਸਰਾਂ ਦੀ ਪਿੰਡਾਂ ਤਕ ਪਹੁੰਚ ਦੀ ਵੀ…continue

ਦੇਸ਼ ਭਰ ਦੇ ਕਿਸਾਨਾਂ ਨੇ ਕੀਤਾ ਅੱਜ ਸੰਸਦ ਵੱਲ ਕੀਤਾ ਕੂਚ!

ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਅੱਜ ਸੰਸਦ ਵੱਲ ਕੂਚ ਕਰਨਗੇ ਦੇਸ਼ ਭਰ ਤੋਂ ਆਏ ਕਿਸਾਨ:ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿੱਚ ਦੇਸ਼ ਭਰ ਤੋਂ ਆਏ ਕਿਸਾਨਾਂ ਦਾ ਅੰਦੋਲਨ ਵੱਧਦਾ ਜਾ ਰਿਹਾ ਹੈ।ਜਿਸ ਲਈ ਅੱਜ ਫਿਰ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਅੰਦੋਲਨ ਕਰਨ ਜਾ ਰਹੇ ਹਨ।ਜਾਣਕਾਰੀ ਅਨੁਸਾਰ ਕਿਸਾਨ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਅੱਜ ਰਾਮਲੀਲਾ ਮੈਦਾਨ ‘ਚ…continue

ਕਿਸਾਨਾਂ ਦਾ ਦਿੱਲੀ ‘ਤੇ ਧਾਵਾ ਕਰਜ਼ ਮੁਆਫ਼ੀ ਤੇ ਫ਼ਸਲਾਂ ਦੇ ਚੰਗੇ ਭਾਅ ਲਈ!

ਕੌਮੀ ਰਾਜਧਾਨੀ ਦਿੱਲੀ ਵਿੱਚ ਦੇਸ਼ ਦੇ ਕੋਨੇ-ਕੋਨੇ ਤੋਂ ਹਜ਼ਾਰਾਂ ਕਿਸਾਨ ਪਹੁੰਚ ਚੁੱਕੇ ਹਨ। ਕਿਸਾਨ ਇੱਥੇ ਇੱਕ ਵਾਰ ਫਿਰ ਕਰਜ਼ ਮੁਆਫ਼ੀ ਅਤੇ ਫ਼ਸਲਾਂ ਦੇ ਸਹੀ ਭਾਅ ਮਿਲਣ ਲਈ ਰਾਮ ਲੀਲਾ ਮੈਦਾਨ ਵਿਕੇ ਰੋਸ ਪ੍ਰਦਰਸ਼ਨ ਕਰਨ ਇਕੱਠੇ ਹੋ ਰਹੇ ਹਨ|ਇਸ ਅੰਦੋਲਨ ਵਿੱਚ ਸ਼ਿਰਕਤ ਕਰ ਰਹੇ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚੋਂ ਇੱਕ ਹੈ ਕਿ ਕਿਸਾਨੀ ਮਸਲੇ ਵੀਚਾਰਨ ਲਈ…continue