ਜਥੇਦਾਰ ਦੇ ਅਹੁਦੇ ਤੋਂ ਤੁਰੰਤ ਬਰਖਾਸਤ ਕੀਤਾ ਜਾਵੇ ਗਿਆਨੀ ਇਕਬਾਲ ਸਿੰਘ ਨੂੰ : ਸਰਨਾ |

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ, ਹਰਵਿੰਦਰ ਸਿੰਘ ਸਰਨਾ ਨੇ ਇਥੋਂ ਜਾਰੀ ਆਪਣੇ ਬਿਆਨ ‘ਚ ਕਿਹਾ ਕਿ ਗਿਆਨੀ ਇਕਬਾਲ ਸਿੰਘ ਦੇ ਪੁੱਤਰ ਦੀ ਤਖਤ ਸ੍ਰੀ ਪਟਨਾ ਸਾਹਿਬ ਦੇ ਪਵਿੱਤਰ ਅਸਥਾਨ ਦੀ ਹਦੂਦ ਅੰਦਰ ਨਸ਼ਾ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਨਸ਼ਰ ਹੋਣ ਤੋਂ ਬਾਅਦ ਇਸ ਨੂੰ ਤੁਰੰਤ ਤਖਤ ਸ੍ਰੀ ਪਟਨਾ ਸਾਹਿਬ ਦੀ ਜਥੇਦਾਰੀ ਤੋਂ…continue

Continue Reading

ਸਿੱਧੂ ਨੇ ਸ਼ਹੀਦਾਂ ਨੂੰ ਦਰਕਿਨਾਰ ਕੀਤਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਦੋਸਤੀ ਨਿਭਾਉਣ ਲਈ: ਚੁੱਘ |

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਦੇ ਸਥਾਨਕ ਸਰਕਾਰਾ ਨਵਜੋਤ ਸਿੰਘ ਸਿੱਧੂ ਦੇਸ਼ ਦੇ ਪੁੱਤਰ ਘੱਟ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਦੋਸਤ ਦੀ ਭੂਮਿਕਾ ਨਿਭਾਅ ਰਹੇ ਹਨ।ਚੁੱਘ ਨੇ ਸ਼ੁੱਕਰਵਾਰ ਨੂੰ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਅਵੰਤੀਪੁਰਾ ‘ਚ ਕੇਂਦਰੀ…continue

Continue Reading

ਸਿਆਸਤ ਦੇ ਸਿਖਰ ‘ਤੇ ਲਿਜਾਏਗਾ ਸ਼ਨੀ ਪ੍ਰਿਯੰਕਾ ਗਾਂਧੀ ਨੂੰ!

ਕਾਂਗਰਸ ਦੀ ਨਵ-ਨਿਯੁਕਤ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦਾ ਜਨਮ 12 ਜਨਵਰੀ 1972 ਨੂੰ ਦਿੱਲੀ ‘ਚ ਮਿਥੁਨ ਲਗਨ ‘ਚ ਹੋਇਆ ਸੀ। ਮਿਥੁਨ ਲਗਨ ਦਾ ਮਾਲਕ ਬੁੱਧ ਗ੍ਰਹਿ ਹੈ। ਇਸ ਲਈ ਅਜਿਹੇ ਜਾਤਕ ਸਿਆਣੇ, ਚਲਾਕ, ਸਿਆਸੀ ਸਮਝ ਰੱਖਣ ਵਾਲੇ ਅਤੇ ਦੂਜੇ ਦੇ ਮਨ ਦੀ ਗੱਲ ਨੂੰ ਜਾਣਨ ਵਾਲੇ ਹੁੰਦੇ ਹਨ। ਦੇਸ਼ ਦੇ ਪ੍ਰਮੁੱਖ ਜੋਤਿਸ਼ੀ ਇੰਦਰਜੀਤ ਸਾਹਨੀ ਮੁਤਾਬਕ…continue

Continue Reading

ਜੇਲ੍ਹ ਜਾਣ ਤੋਂ ਨਹੀਂ ਡਰਦੇ ਪ੍ਰਕਾਸ਼ ਸਿੰਘ ਬਾਦਲ : ਹਰਸਿਮਰਤ ਬਾਦਲ |

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼ੁੱਕਰਵਾਰ ਨੂੰ ਮਾਨਸਾ ਦੇ ਗੁਰੂ ਨਾਨਕ ਦੇਵ ਕਾਲਜ ਪਹੁੰਚੀ, ਜਿੱਥੇ ਉਨ੍ਹਾਂ ਇਨਾਮ ਵੰਡ ਸਮਾਰੋਹ ‘ਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਪੱਤਰਕਾਰਾਂ ਨਾਲ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਨੂੰ ਪਾਣੀ ‘ਤੇ ਰੋਕ, ਸਰਕਾਰ ਦੇ ਕਾਰਜਕਾਲ ‘ਚ ਕਮੀਆਂ ਅਤੇ ਪ੍ਰਕਾਸ਼ ਸਿੰਘ ਬਾਦਲ…continue

Continue Reading

2 ਸਾਲ ਕਿਉਂ ਰਹੇ ਚੁੱਪ ,ਚੰਦੂਮਾਜਰਾ ਦਾ ਕੈਪਟਨ ਨੂੰ ਸਵਾਲ |

ਬੇਅਦਬੀ ਮਾਮਲੇ ‘ਤੇ ਕੈਪਟਨ ਸਰਕਾਰ ਵੱਲੋਂ ਸਿਰਫ ਅਤੇ ਸਿਰਫ ਸਿਆਸੀ ਰੋਟੀਆਂ ਸੇਕਣ, ਆਪਣੀਆਂ ਨਾਕਾਮੀਆਂ ਲੁਕਾਉਣ ਲਈ ਬੇਲੋੜੇ ਵਿਵਾਦ ਅਤੇ ਮੁੱਦੇ ਖੜ੍ਹੇ ਕੀਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਬਦਲਾਖੋਰੀ ਦੀ ਰਾਜਨੀਤੀ ‘ਤੇ ਉੱਤਰੇ ਹੋਏ ਹਨ, ਜੋ ਬਾਦਲ ਨੂੰ ਗ੍ਰਿਫਤਾਰ ਕਰਨ ਦਾ ਬਣਾਇਆ ਜਾ ਰਿਹਾ ਮਾਹੌਲ ਲੋਕਤੰਤਰ ਲਈ ਵੱਡੀ ਖਤਰੇ ਦੀ ਘੰਟੀ ਹੈ, ਕਿਉਂÎਕਿ ਕਾਂਗਰਸ ਸਰਕਾਰ…continue

Continue Reading

ਸਥਿਤੀ ਸਪੱਸ਼ਟ ਕਰੋ ਵਿਧਾਇਕਾਂ ਦੇ ਅਸਤੀਫੇ ‘ਤੇ : ਢੀਂਡਸਾ |

ਸਿਫਰਕਾਲ ਦੌਰਾਨ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸਪੀਕਰ ਤੋਂ ਪੁੱਛਿਆ ਕਿ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਦੇ ਨਿਯਮਾਂ ਸਬੰਧੀ ਸਥਿਤੀ ਸਪੱਸ਼ਟ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਹੈ ਕਿ ਕਈ-ਕਈ ਵਾਰ ਆਪਣੇ ਅਸਤੀਫਿਆਂ ਦਾ ਐਲਾਨ ਕਰਨ ਵਾਲੇ ਅਜੇ ਵੀ ਸਦਨ ‘ਚ ਆ ਰਹੇ ਹਨ। ਇਸ ‘ਤੇ…continue

Continue Reading

‘ਸਿਟ’ ਫਰਾਡ ਸਾਨੂੰ ਕੋਈ ਪਰਵਾਹ ਨਹੀਂ ਸੁਖਬੀਰ ਨੇ ਕਿਹਾ !

ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਬਣਾਈ ਗਈ ‘ਸਿਟ’ ਪੂਰੀ ਤਰ੍ਹਾਂ ਫਰਾਡ ਹੈ ਅਤੇ ਸਾਨੂੰ ਇਸ ਸਿਟ ਦੀ ਕਾਰਵਾਈ ਦੀ ਕੋਈ ਪਰਵਾਹ ਨਹੀਂ ਹੈ। ਸੁਖਬੀਰ ਸ਼ੁੱਕਰਵਾਰ ਨੂੰ ਇਥੇ ਵਰਕਰ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।  ਉਨਾਂ ਕਿਹਾ ਕਿ…continue

Continue Reading

ਕੈਪਟਨ ਦੀ ਸਲਾਹ ਬਾਦਲ ਦੀ ਗ੍ਰਿਫਤਾਰੀ ‘ਤੇ!

ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਵਰਤੀ ਗਈ ਤੇਜ਼ੀ ਮਗਰੋਂ ਕੀਤੀ ਗ੍ਰਿਫ਼ਤਾਰੀ ਦੀ ਪੇਸ਼ਕਸ਼ ‘ਤੇ ਕੈਪਟਨ ਨੇ ਮੋੜਵਾਂ ਵਾਰ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਬਾਦਲ ਨੂੰ ਨਾਟਕ ਕਰਨੇ ਬੰਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ…continue

Continue Reading

ਸ਼ਿਵ ਸੈਨਾ ਦਾ ਫਤਵਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਤੇ ਖਹਿਰਾ ਖਿਲਾਫ !

ਫੌਜੀਆਂ ‘ਤੇ ਅੱਤਵਾਦੀ ਹਮਲੇ ਵਿਚ ਪਾਕਿਸਤਾਨ ਨੂੰ ਲੈ ਕੇ ਬਿਆਨਬਾਜ਼ੀ ਕਰਨ ਵਾਲੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਸ਼ਿਵ ਸੈਨਾ ਪੰਜਾਬ ਨੇ ਫਤਵਾ ਜਾਰੀ ਕੀਤਾ ਹੈ। ਇਸ ਦੇ ਨਾਲ-ਨਾਲ ਆਮ ਆਦਮੀ ਪਾਰਟੀ ਤੋਂ ਕੰਡੇ ਕੀਤੇ ਗਏ ਨੇਤਾ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਵੀ ਉਕਤ ਫਤਵੇ ਤਹਿਤ ਮੂੰਹ ਕਾਲਾ ਕਰਨ ਵਾਲੇ ਕਿਸੇ…continue

Continue Reading