ਫਿਰੋਜ਼ਪੁਰ ‘ਚ ਮੁੱਖ ਰੇਲਵੇ ਟਰੈਕ ਉਤੇ ਕਿਸਾਨਾਂ-ਮਜ਼ਦੂਰਾਂ ਨੇ ਲਗਾਇਆ ਧਰਨਾ !

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਡੀ. ਸੀ. ਦਫਤਰ ਫਿਰੋਜ਼ਪੁਰ ਦੇ ਬਾਹਰ ਲਗਾਤਾਰ 2 ਦਿਨ ਰੋਸ ਧਰਨਾ ਦੇਣ ਤੋਂ ਬਾਅਦ ਮੰਗਾਂ ਸਬੰਧੀ ਸਰਕਾਰ ਵਲੋਂ ਕੋਈ ਕਾਰਵਾਈ ਨਾ ਹੁੰਦੀ ਦੇਖ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ, ਸੰਗਠਨਾਤਮਕ ਸੈਕਟਰੀ ਸੁਖਵਿੰਦਰ ਸਿੰਘ ਸਭਰਾ, ਜ਼ਿਲਾ ਪ੍ਰਧਾਨ ਸੁਖਦੇਵ ਸਿੰਘ ਮੰਡ ਅਤੇ ਸਾਹਿਬ ਸਿੰਘ ਦੀਨੇ ਕੇ ਦੀ ਅਗਵਾਈ ਹੇਠ ਫਿਰੋਜ਼ਪੁਰ ’ਚ ਰੇਲਵੇ ਟਰੈਕ…continue

Continue Reading

25 ਫਰਵਰੀ ਤੋਂ ਬਾਅਦ ਲਾਭਪਾਤਰ ਦੇਖ ਸਕਣਗੇ ਆਪਣਾ ਨਾਂ ,PM-ਕਿਸਾਨ ਪੋਰਟਲ ਲਾਂਚ !

ਸੂਬਿਆਂ ਤੋਂ ਪੀ.ਐਮ.-ਕਿਸਾਨ ਯੋਜਨਾ ਦੇ ਲਾਭਪਾਤਰਾਂ ਦੀ ਸੂਚੀ 15 ਦਿਨਾਂ ‘ਚ ਮਿਲ ਜਾਣ ਦਾ ਭਰੋਸਾ ਲੈ ਕੇ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਇਸ ਦਾ ਪੋਰਟਲ ਲਾਂਚ ਕਰ ਦਿੱਤਾ। http://pmkisan.nic.in  ‘ਤੇ ਯੋਜਨਾ ਨਾਲ ਜੁੜੇ ਸਾਰੇ ਨਿਯਮ ਦਿੱਤੇ ਗਏ ਹਨ। ਇਥੇ ਦੱਸਿਆ ਗਿਆ ਹੈ ਕਿ ਕਿਹੜੇ ਕਿਸਾਨ ਯੋਜਨਾ ਦੇ ਦਾਇਰੇ ਵਿਚ ਆਉਣਗੇ ਅਤੇ ਕਿਹੜੇ ਨਹੀਂ। ਇਸ ਦੇ…continue

Continue Reading

ਸੂਬੇ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਤੇ ਗੜ੍ਹੇਮਾਰੀ, ਕਿਸਾਨ ਪ੍ਰੇਸ਼ਾਨ !

ਖਰਾਬ ਮੌਸਮ ਦੇ ਚਲਦਿਆਂ ਅੱਜ ਸੂਬੇ ਦੇ ਕੁਝ ਹਿੱਸਿਆਂ ‘ਚ ਗੜੇ ਪਏ। ਜਿਸ ਤੋਂ ਬਾਅਦ ਠੰਡ ਵਧ ਗਈ ਹੈ। ਦੱਸਣਯੋਗ ਹੈ ਕਿ ਬੁੱਧਵਾਰ ਸਵੇਰ ਤੋਂ ਹੀ ਬੱਦਲਵਾਈ ਬਣੀ ਹੋਈ ਸੀ, ਜਿਸ ਕਾਰਨ ਅੱਜ ਸਵੇਰੇ ਕਈ ਥਾਵਾਂ ‘ਤੇ ਭਾਰੀ ਗੜ੍ਹੇਮਾਰੀ ਹੋਈ। ਪਟਿਆਲਾ ਦੇ ਰਾਜਪੁਰਾ ਤੇ ਨਾਭਾ ‘ਚ ਭਾਰੀ ਗੜ੍ਹੇਮਾਰੀ ਦੇਖਣ ਨੂੰ ਮਿਲੀ। ਜਿਸ ਕਾਰਨ ਲੋਕਾਂ ਨੂੰ…continue

Continue Reading

ਮੋਦੀ ਸਰਕਾਰ ਦੀ ਰਣਨੀਤੀ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਮਿਲ ਸਕਦੀ ਖ਼ੁਸ਼ਖ਼ਬਰੀ !

ਮੋਦੀ ਸਰਕਾਰ ਨੇ ਬਜਟ ਵਿੱਚ ਕੀਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਫੰਡ ਯੋਜਨਾ ਦਾ ਚੋਣਾਂ ਵਿੱਚ ਲਾਹਾ ਲੈਣ ਲਈ ਤਿਆਰੀ ਖਿੱਚ ਦਿੱਤੀ ਹੈ। ਇਸ ਲਈ ਸਰਕਾਰ ਨੇ ਨਿਰਦੇਸ਼ ਜਾਰੀ ਕਰਕੇ ਸੂਬਿਆਂ ਨੂੰ ਬਿਓਰਾ ਭੇਜਣ ਲਈ ਕਿਹਾ ਹੈ। ਚਰਚਾ ਹੈ ਕਿ ਸਰਕਾਰ ਅਪ੍ਰੈਲ ਦੇ ਮਹੀਨੇ ਤਕ ਕਿਸਾਨਾਂ ਦੇ ਬੈਂਕ ਖ਼ਾਤਿਆਂ ਵਿੱਚ ਦੋ-ਦੋ ਹਜ਼ਾਰ ਦੀ ਇੱਕ ਨਹੀਂ ਸਗੋਂ…continue

Continue Reading

ਪੰਜਾਬ ਦੇ ਕਿਸਾਨਾਂ ਨੂੰ ਝਟਕਾ ਮੋਦੀ ਸਰਕਾਰ ਦਾ !

ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦਾ ਫਿਕਰ ਵਧਾ ਦਿੱਤਾ ਹੈ। ਕਿਸਾਨਾਂ ਨੂੰ ਕਣਕ ਦੀ ਵੇਚਣ ਵਿੱਚ ਦਿੱਕਤ ਆ ਸਕਦੀ ਹੈ। ਕੇਂਦਰ ਸਰਕਾਰ ਨੇ ਭਾਰਤੀ ਖੁਰਾਕ ਨਿਗਮ (ਐਫਸੀਆਈ) ਰਾਹੀਂ ਪੰਜਾਬ ‘ਚੋਂ ਵੱਧ ਅਨਾਜ ਖਰੀਦਣ ਦੀ ਮੰਗ ਠੁਕਰਾ ਦਿੱਤੀ ਹੈ। ਇਸ ਨਾਲ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ-ਖੁਆਰੀ ਹੋ ਸਕਦੀ ਹੈ।ਦਰਅਸਲ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਨੂੰ…continue

Continue Reading

ਕਿਸਾਨਾਂ ਨੇ ਠੁਕਰਾਈ ਮੋਦੀ ਦੀ ਸਾਲਾਨਾ 6000 ਰੁਪਏ ਸਹਾਇਤਾ ਦੇਣ ਦੀ ਯੋਜਨਾ !

ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਅੰਤ੍ਰਿਮ ਬਜਟ ਵਿੱਚ ਨਿਮਨ ਕਿਸਾਨਾਂ ਲਈ ਸਾਲਾਨਾ 6,000 ਰੁਪਏ ਸਹਾਇਤਾ ਦੇਣ ਦੀ ਯੋਜਨਾ ਤੋਂ ਪੰਜਾਬ ਦੇ ਕਾਸ਼ਤਕਾਰ ਖ਼ੁਸ਼ ਨਹੀਂ ਹਨ। ਮੋਦੀ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਖ਼ਰੀ ਬਜਟ ਵਿੱਚ ਪੂਰੇ ਦੇਸ਼ ਦੇ ਦੋ ਹੈਕਟੇਅਰ ਯਾਨੀ ਪੰਜ ਏਕੜ ਤਕ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਇਸ ਰਾਸ਼ੀ…continue

Continue Reading

ਮੋਦੀ ਸਰਕਾਰ ਵੱਲੋਂ ਕਿਸਾਨਾਂ ਲਈ ਵੱਡਾ ਤੋਹਫ਼ਾ ,ਹਰ ਸਾਲ ਮਿਲਣਗੇ 6 ਹਜ਼ਾਰ ਰੁਪਏ !

ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਸੌਗਾਤ ਦੇ ਦਿੱਤੀ ਹੈ। ਸਰਕਾਰ ਨੇ ਕਿਸਾਨਾਂ ਲਈ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ। ਕਿਸਾਨਾਂ ਨੂੰ ਪ੍ਰਤੀ 2 ਹੈਕਟੇਅਰ 6 ਹਜ਼ਾਰ ਰੁਪਏ ਤਕ ਦੀ ਸਿੱਧੀ ਮਦਦ ਮਿਲੇਗੀ। ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਅੰਤਰਿਮ ਬਜਟ ‘ਚ ਕਿਸਾਨਾਂ ਲਈ ‘ਇਨਕਮ ਸਪੋਰਟ ਸਕੀਮ’ ਸ਼ੁਰੂ ਕਰਨ ਦਾ ਐਲਾਨ…continue

Continue Reading

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ ,ਕਿਸਾਨ ਫਸਲਾਂ ਨੂੰ ਨਾ ਲਾਉਣ ਪਾਣੀ !

ਪਹਾੜੀ ਇਲਾਕਿਆਂ ‘ਚ ਪੈ ਰਹੀ ਲਗਾਤਾਰ ਬਰਫਬਾਰੀ ਕਾਰਨ ਦੇਸ਼ ਭਰ ‘ਚ ਠੰਡ ਦਾ ਕਹਿਰ ਜਾਰੀ ਹੈ। ਠੰਡ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਠੰਡ ਨਾਲ ਆਮ ਜਨਜੀਵਨ ਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ ‘ਚ ਠੰਡ ਨੇ ਲੋਕਾਂ ਦਾ ਜਿਉਣਾ…continue

Continue Reading

ਰਾਜਧਾਨੀ ’ਚ ਲਾਇਆ ਪੱਕਾ ਮੋਰਚਾ ਪੰਜਾਬ ਦੇ ਕਿਸਾਨਾਂ ਨੇ !

ਸਮਾਜਿਕ ਕਾਰਕੁੰਨ ਅੰਨਾ ਹਜ਼ਾਰੇ ਨਾਲ ਮਿਲ ਕੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਵਲੋਂ ਬੀਤੇ ਦਿਨ ਲੋਕਪਾਲ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਗਏ ਦੇਸ਼ ਵਿਆਪੀ ਅੰਦੋਲਨ ਤਹਿਤ ਪੰਜਾਬ ਦੇ ਕਿਸਾਨਾਂ ਨੇ ਵੀ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਹੇਠ ਰਾਜਧਾਨੀ ਚੰਡੀਗਡ਼੍ਹ ਵਿਚ ਭਾਰੀ ਠੰਡ ਤੇ ਧੁੰਦ ਦੇ ਮੌਸਮ ਦੇ ਬਾਵਜੂਦ…continue

Continue Reading

ਖੇਤੀ ਤੇ ਬਾਗਬਾਨੀ ਲਈ ਲੱਭਿਆ ਅਨੌਖਾ ਰਾਹ ਗੁਰਪ੍ਰੀਤ ਸਿੰਘ ਨੇ !

ਅਬੋਹਰ ਰਾਜਸਥਾਨ ਸਰਹੱਦ ‘ਤੇ ਪੈਂਦੇ ਪਿੰਡਾਂ ‘ਚ ਟੇਲਾਂ ‘ਤੇ ਪਾਣੀ ਨਾ ਪਹੁੰਚਣ ਕਾਰਨ ਕਈ ਕਿਸਾਨ ਆਪਣੀਆਂ ਫਸਲਾਂ ਬਰਬਾਦ ਕਰ ਚੁੱਕੇ ਹਨ। ਇਸ ਸਭ ਦੇ ਬਾਵਜੂਦ ਅਬਹੋਰ ਦੇ ਪਿੰਡ ਪੱਟੀ ਸਦੀਕ ਦੇ ਇਕ ਨੌਜਵਾਨ ਗੁਰਪ੍ਰੀਤ ਸਿੰਘ ਨੇ ਆਪਣੀ ਮਿਹਨਤ ਸਦਕਾ ਕਿਸਾਨੀ ਲਈ ਉਹ ਰਾਹ ਲੱਭਿਆ ਹੈ, ਜਿਸ ਨੂੰ ਅਪਣਾ ਕੇ ਉਹ ਨਾ ਸਿਰਫ ਕਰਜ਼ਾਈ ਹੋਣ ਤੋਂ…continue

Continue Reading