ਜਾਣੋ ਕੀ ਬੋਲੇ ਸੁਨੀਲ ਜਾਖੜ ਆਈ.ਜੀ. ਉਮਰਾ ਨੰਗਲ ਦੀ ਗ੍ਰਿਫਤਾਰੀ ‘ਤੇ !

ਬੀਤੇ ਦਿਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਪੁਲ ਦਾ ਉਦਘਾਟਨ ਕਰਨ ਲਈ ਦੀਨਾਨਗਰ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਈ.ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਵੱਲੋਂ ਗ੍ਰਿਫਤਾਰ ਕੀਤੇ ਜਾਣ ‘ਤੇ ਬੋਲਦੇ ਹੋਏ ਕਿਹਾ ਕਿ ਪੁਲਸ ਅਧਿਕਾਰੀਆਂ…continue

Continue Reading

ਅੱਜ ਭਾਰਤ ਆਉਣਗੇ ਪ੍ਰਿੰਸ ਸਲਮਾਨ !

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁੰਹਮਦ ਬਿਨ ਸਲਮਾਨ ਅੱਜ ਭਾਰਤ ਦੌਰੇ ‘ਤੇ ਆ ਰਹੇ ਹਨ। ਪ੍ਰਿੰਸ ਸਲਮਾਨ ਦਾ ਇਹ ਪਹਿਲਾ ਭਾਰਤੀ ਦੌਰਾ ਹੈ ਆਪਣੀ ਯਾਤਰਾ ਦੌਰਾਨ ਉਹ ਭਾਰਤ ਤੇ ਸਾਊਦੀ ਅਰਬ 5 ਐੱਮ.ਓ.ਯੂ. ‘ਤੇ ਦਸਤਖਤ ਕਰ ਸਕਦੇ ਹਨ। ਉਥੇ ਹੀ ਰਣਨੀਤਕ ਸਾਂਝੇਦਾਰੀ ਪ੍ਰੀਸ਼ਦ ਬਣਾਉਣ ਦੇ ਤੌਰ ਤਰੀਕਿਆਂ ‘ਤੇ ਵੀ ਕੰਮ ਕੀਤਾ ਜਾਵੇਗਾ। ਨਾਲ ਹੀ ਭਾਰਤ…continue

Continue Reading

ਮਨੁੱਖ ਤੇ ਦੇਸ਼ ਦੀ ਅਣਖ ਨੂੰ ਵੰਗਾਰਨ ਵਾਲੇ ਸ਼ਬਦ ਬੋਲਦਾ ਖਹਿਰਾ ਹਮੇਸ਼ਾ : ਜਗੀਰ ਕੌਰ |

ਭੁਲੱਥ ਤੋਂ ਵਿਧਾਇਕ ਸਖਪਾਲ ਸਿੰਘ ਖਹਿਰਾ ਦੇ ਬਿਆਨ ਨੂੰ ਲੈ ਕੇ ਲਾਮਬੰਦ ਹੋਏ ਸਾਬਕਾ ਫੌਜੀਆਂ ਦੇ ਇਕੱਠ ਦੀ ਅਕਾਲੀ ਨੇਤਾ ਬੀਬੀ ਜਗੀਰ ਕੌਰ ਵੱਲੋਂ ਹਮਾਇਤ ਕੀਤੀ ਗਈ ਹੈ। ਇਸ ਸਬੰਧੀ ਗੱਲਬਾਤ ਕਰਦੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਖਪਾਲ ਖਹਿਰਾ ਹਮੇਸ਼ਾ ਮਨੁੱਖ ਅਤੇ ਦੇਸ਼ ਦੀ ਅਣਖ ਨੂੰ ਵੰਗਾਰਨ ਵਾਲੇ ਸ਼ਬਦ…continue

Continue Reading

ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ ਆਈ. ਜੀ. ਉਮਰਾਨੰਗਲ ਦੀ ਗ੍ਰਿਫਤਾਰੀ ਤੋਂ ਬਾਅਦ !

ਬਹਿਬਲ ਕਲਾਂ ਗੋਲੀ ਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ. ਟੀ. ਵਲੋਂ ਸੋਮਵਾਰ ਨੂੰ ਇਸ ਕੇਸ ‘ਚ ਵੱਡੀ ਕਾਰਵਾਈ ਕਰਦੇ ਹੋਏ ਆਈ. ਜੀ. ਪਰਮਰਾਜ ਸਿੰਘ ਉਮਰਾ ਨੰਗਲ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਪਰੰਤ ਐੱਸ. ਆਈ. ਟੀ. ਦੇ ਸੀਨੀਅਰ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕਾਨੂੰਨ ਮੁਤਾਬਕ ਸਬੂਤਾਂ ਦੇ ਆਧਾਰ ‘ਤੇ ਆਈ.…continue

Continue Reading

‘ਦੇਸ਼ ਨੂੰ ਇਕਜੁਟ ਹੋਣ ਦੀ ਲੋੜ ,ਪੁਲਵਾਮਾ ਵਰਗਾ ਹਮਲਾ ਮੁੜ ਨਾ ਹੋਵੇ’

ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਕਮੀਆਂ ਨੂੰ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਇਹ ਘਟਨਾ ਵਾਪਰੀ। ਸ਼੍ਰੀ ਸਿੰਘ ਨੇ ਕਿਹਾ ਕਿ ਹਮਲੇ ਤੋਂ ਬਾਅਦ ਜੋ ਕਾਰਵਾਈ ਕੀਤੀ ਜਾਣੀ ਹੈ, ਉਹ…continue

Continue Reading

ਮਜੀਠੀਆ ਨੇ ਚੁੱਕੇ ਵੱਡੇ ਸਵਾਲ ,ਨਵਜੋਤ ਸਿੱਧੂ ਨਾਲ ਬਹਿਸ ਤੋਂ ਬਾਅਦ !

ਪੰਜਾਬ ਵਿਧਾਨ ਸਭਾ ਵਿਚ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ ਦੌਰਾਨ ਸਦਨ ਵਿਚ ਭਾਰੀ ਹੰਗਾਮਾ ਹੋਇਆ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਿਚਾਲੇ ਹੋਈ ਤਿੱਖੀ ਨੋਕ-ਝੋਕ ਤੋਂ ਬਾਅਦ ਸਪੀਕਰ ਵਲੋਂ ਅਕਾਲੀ-ਭਾਜਪਾ ਵਿਧਾਇਕਾਂ ਨੂੰ ਸਦਨ ‘ਚੋਂ ਬਾਹਰ ਕਰ ਦਿੱਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿੱਤ ਮੰਤਰੀ…continue

Continue Reading

ਬੀਬੀ ਭੱਠਲ ਨੇ ਪੁਲਵਾਮਾ ਅੱਤਵਾਦੀ ਹਮਲਾ ਸੰਬੰਧੀ ਦਿੱਤੀ ਪੀ.ਐੱਮ. ਨੂੰ ਦਿੱਤੀ ਸਲਾਹ !

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਰਾਜਿੰਦਰ ਕੌਰ ਭੱਠਲ ਅੱਜ ਜ਼ਿਲਾ ਸੰਗਰੂਰ ਦੇ ਲਹਿਰਾਗਾਗਾ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਵਾਮਾ ਹਮਲੇ ਦੀ ਸਖ਼ਤ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਦੁਸ਼ਮਣ ਸਾਡੇ ਘਰ ਆ ਕੇ ਕਈ ਵਾਰ ਹਮਲਾ ਕਰ ਚੁੱਕਾ ਹੈ। ਸਾਡੇ ਜਵਾਨਾਂ ਨੂੰ ਸ਼ਹੀਦ ਕਰ ਦਿੰਦਾ…continue

Continue Reading

ਮਨਪ੍ਰੀਤ ਦੀ ਪਟਾਰੀ ‘ਚੋਂ ਕੀ ਨਿਕਲਿਆ?

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਰਹੇ ਹਨ। ਹਾਲਾਂਕਿ, ਉਨ੍ਹਾਂ ਦਾ ਭਾਸ਼ਣ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਕਾਰਨ ਪ੍ਰਭਾਵਿਤ ਰਿਹਾ। ਮੁਲਤਵੀ ਮਗਰੋਂ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ ਤੇ ਉਹ ਬਾਕੀ ਦਾ ਭਾਸ਼ਣ ਮੁਕੰਮਲ ਕਰ ਰਹੇ ਹਨ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ…continue

Continue Reading

2 ਜੈਸ਼ ਅੱਤਵਾਦੀ ਢੇਰ ਕੀਤੇ ਸੁਰੱਖਿਆ ਫੋਰਸਾਂ ਨੇ !

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਰਾਤ 12 ਵਜੇ ਤੋਂ ਚੱਲ ਰਹੇ ਮੁਕਾਬਲੇ ‘ਚ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਮਾਰੇ ਗਏ ਹਨ। ਖਬਰਾਂ ਅਨੁਸਾਰ ਇਸ ਮੁਕਾਬਲੇ ‘ਚ ਪੁਲਵਾਮਾ ਆਤਮਘਾਤੀ ਹਮਲੇ ਦਾ ਮਾਸਟਰਮਾਈਂਡ ਗਾਜੀ ਰਸ਼ੀਦ ਦੇ ਵੀ ਮਾਰੇ ਜਾਣ ਦੀ ਸੂਚਨਾ ਹੈ। ਹਾਲਾਂਕਿ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਕਰੀਬ 11 ਘੰਟੇ ਚੱਲੇ ਮੁਕਾਬਲੇ ‘ਚ ਕਾਮਰਾਨ ਨਾਮੀ…continue

Continue Reading

ਸਿੱਧੂ ਅਤੇ ਖਹਿਰਾ ਨੂੰ ਸੋਚ-ਸਮਝ ਕੇ ਬੋਲਣ ਦੀ ਸਲਾਹ ਹਰਸਿਮਰਤ ਵੱਲੋਂ!

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਨਵਜੋਤ ਸਿੰਘ ਸਿੱਧੂ ਤੇ ਸੁਖਪਾਲ ਖਹਿਰਾ ‘ਤੇ ਜ਼ੋਰਦਾਰ ਹਮਲਾ ਬੋਦਲਿਆਂ ਸੋਚ-ਸਮਝ ਕੇ ਬੋਲਣ ਦੀ ਸਲਾਹ ਦਿੱਤੀ ਹੈ। ਬੀਬਾ ਬਾਦਲ ਦਾ ਕਹਿਣਾ ਹੈ ਕਿ ਇਸ ਤੋਂ ਮਾੜੀ ਗੱਲ ਹੋਰ ਕੀ ਹੋ ਸਕਦੀ ਹੈ ਕਿ ਕਾਂਗਰਸ ਦਾ ਮੰਤਰੀ ਹੀ ਦੇਸ਼ ਦੀ ਗੱਲ ਘੱਟ ਅਤੇ ਦੁਸ਼ਮਣਾਂ ਦੀ ਗੱਲ ਜ਼ਿਆਦਾ ਕਰ ਰਿਹਾ ਹੈ।…continue

Continue Reading