DSGMC ਦੀ 9 ਮਾਰਚ ਨੂੰ ਹੋਵੇਗੀ ਚੋਣ, ਚੋਣ ਕਮਿਸ਼ਨ ਨੇ ਦਿੱਤੀ ਹਰੀ ਝੰਡੀ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਚੋਣ 9 ਮਾਰਚ ਨੂੰ ਹੋਵੇਗੀ। ਇਸ ਨੂੰ ਲੈ ਕੇ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਕਮਿਸ਼ਨ ਨੇ ਹਰੀ ਝੰਡੀ ਦੇ ਦਿੱਤੀ ਹੈ। ਨਾਲ ਹੀ ਤਿਆਰੀਆਂ ਅਤੇ ਚੋਣ ਨੂੰ ਲੈ ਕੇ ਇਕ ਪੱਤਰ ਵੀ ਅੱਜ ਦਿੱਲ ਗੁਰਦੁਆਰਾ ਚੋਣ ਕਮਿਸ਼ਨ ਵਲੋਂ ਕਮੇਟੀ ਨੂੰ ਭੇਜਿਆ ਗਿਆ ਹੈ। ਕਮੇਟੀ ਦੇ ਤਤਕਾਲੀ…continue

Continue Reading

ਭਾਰਤੀ ਹਵਾਈ ਖੇਤਰ ਵਿਚ ਦਾਖਲ ਹੋਏ ਪਾਕਿਸਤਾਨੀ ਜਹਾਜ਼

ਪਾਕਿਸਤਾਨੀ ਲੜਾਕੂ ਜਹਾਜ਼ਾਂ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਅਤੇ ਨੌਸ਼ੇਰਾ ਸੈਕਟਰ ‘ਚ ਹਵਾਈ ਖੇਤਰ ਦਾ ਉਲੰਘਣ ਕੀਤਾ। ਭਾਰਤ ਦੀ ਜਵਾਬੀ ਕਾਰਵਾਈ ਮਗਰੋਂ ਇਨ੍ਹਾਂ ਜਹਾਜ਼ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਚ ਵਾਪਸ ਭੇਜੇ ਗਏ। ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨੀ ਜਹਾਜ਼ ਨੇ ਵਾਪਸ ਪਰਤਣ ਦੌਰਾਨ ਬੰਬ ਸੁੱਟੇ। ਇਸ…continue

Continue Reading

ਲੋਕ ਸਭਾ ਚੋਣਾਂ: ਪੰਜਾਬ ਡੈਮੋਕ੍ਰੇਟਿਕ ਫਰੰਟ ਵਲੋਂ 9 ਸੀਟਾਂ ਦਾ ਐਲਾਨ

ਜਲੰਧਰ : ਪੰਜਾਬ ਡੈਮੋਕ੍ਰੇਟਿਕ ਫਰੰਟ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ 13 ‘ਚੋਂ 9 ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਡੈਮੋਕ੍ਰੇਟਿਕ ਫਰੰਟ ਦੇ ਮੈਂਬਰ ਅਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਜਲੰਧਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਫਰੰਟ ਵਲੋਂ 13 ‘ਚੋਂ 9 ਸੀਟਾਂ ਦੀ ਵੰਡ ਦਾ ਫੈਸਲਾ…continue

Continue Reading

We don’t have problem from Shiromani Akali Dal Taksali || Spot4news

ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦਾ ਐਲਾਨ ਜਲਦੀ ਕੀਤਾ ਜਾਵੇਗਾ ਅਤੇ ਇਨ੍ਹਾਂ ਚੋਣਾਂ ‘ਚ ਅਕਾਲੀ ਦਲ ਟਕਸਾਲੀ ਦਾ ਅਕਾਲੀ ਦਲ ਬਾਦਲ ਨੂੰ ਕੋਈ ਫਰਕ ਨਹੀਂ ਪਵੇਗਾ। ਉਕਤ ਵਿਚਾਰ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਫਤਿਹਗੜ੍ਹ ਪੈਲੇਸ ‘ਚ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਦੀ…continue

Continue Reading

ਬੋਲ-ਬੋਲ ਕੇ ਥੱਕ ਗਏ ਹਾਂ ਕਾਂਗਰਸ ਨੂੰ ਗਠਜੋੜ ਲਈ: ਅਰਵਿੰਦ ਕੇਜਰੀਵਾਲ |

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਕਾਂਗਰਸ ਨਾਲ ਗਠਜੋੜ ਦੀ ਗੱਲ ਕਰਦੇ-ਕਰਦੇ ਥੱਕ ਗਏ ਹਾਂ ਪਰ ਉਸ ਨੇ ਸਾਡੇ ਨਾਲ ਗਠਜੋੜ ਨਹੀਂ ਕੀਤਾ। ਮੁੱਖ ਮੰਤਰੀ ਕੇਜਰੀਵਾਲ ਨੇ ਚਾਂਦਨੀ ਚੌਕ ‘ਚ ਇਕ ਜਨਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ,”ਅਸੀਂ ਕਾਂਗਰਸ ਨੂੰ ਗਠਜੋੜ ਲਈ ਬੋਲ-ਬੋਲ ਕੇ ਹੁਣ…continue

Continue Reading

ਭਾਬੀ ਦਾ ਤੰਜ਼ ਦਿਓਰ ਦੇ ਬਜਟ ‘ਤੇ !

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਨਾਲਾਇਕਾਂ ਵਾਲਾ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਕਾਂਗਰਸ ਭੱਜ ਰਹੀ ਹੈ।ਉਨ੍ਹਾਂ ਕਿਹਾ ਕਿ ਤੇਲ 2 ਰੁਪਏ…continue

Continue Reading

‘ਦੇਸ਼ ਨੂੰ ਇਕਜੁਟ ਹੋਣ ਦੀ ਲੋੜ ,ਪੁਲਵਾਮਾ ਵਰਗਾ ਹਮਲਾ ਮੁੜ ਨਾ ਹੋਵੇ’

ਕੇਂਦਰੀ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਪੁਲਵਾਮਾ ਹਮਲੇ ਤੋਂ ਬਾਅਦ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਭ ਤੋਂ ਪਹਿਲਾਂ ਉਨ੍ਹਾਂ ਕਮੀਆਂ ਨੂੰ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਇਹ ਘਟਨਾ ਵਾਪਰੀ। ਸ਼੍ਰੀ ਸਿੰਘ ਨੇ ਕਿਹਾ ਕਿ ਹਮਲੇ ਤੋਂ ਬਾਅਦ ਜੋ ਕਾਰਵਾਈ ਕੀਤੀ ਜਾਣੀ ਹੈ, ਉਹ…continue

Continue Reading

ਅੱਤਵਾਦੀ ਆਦਿਲ ਦਾ ਪਰਿਵਾਰ ਬੇਟੇ ਦੇ ਕਰਤੂਤ ‘ਤੇ ਸ਼ਰਮਿੰਦਾ !

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਸੀ.ਆਰ.ਪੀ.ਐੱਫ. ਕਾਫਲੇ ‘ਤੇ ਹਮਲੇ ‘ਚ 44 ਜਵਾਨਾਂ ਦੇ ਸ਼ਹੀਦ ਹੋਣ ‘ਤੇ ਪੂਰੇ ਦੇਸ਼ ‘ਚ ਗੁੱਸੇ ਦਾ ਮਾਹੌਲ ਹੈ। ਹਮਲੇ ਨੂੰ ਅੰਜਾਮ ਦੇਣ ਵਾਲਾ 21 ਸਾਲਾ ਆਦਿਲ ਅਹਿਮਦ ਡਾਰ ਪੁਲਵਾਮਾ ਦੇ ਹੀ ਗੁੰਡੀਬਾਗ ਦਾ ਰਹਿਣ ਵਾਲਾ ਸੀ। ਉਸ ਦਾ ਪਰਿਵਾਰ ਵੀ ਇਸ ਘਟਨਾ ਨਾਲ ਬੇਹੱਦ ਸਦਮੇ ‘ਚ ਹੈ ਅਤੇ ਬੇਟੇ ਦੀ ਕਰਤੂਤ…continue

Continue Reading