ਭਾਰਤ ਤੋਂ ਵਾਪਸ ਬੁਲਾਇਆ ਆਪਣਾ ਹਾਈ ਕਮਿਸ਼ਨਰ ਪਾਕਿ ਨੇ !

ਪੁਲਵਾਮਾ ਹਮਲੇ ਦੇ ਬਾਅਦ ਅੱਤਵਾਦ ਨੂੰ ਲੈ ਕੇ ਗਲੋਬਲ ਮੰਚ ‘ਤੇ ਘਿਰੇ ਪਾਕਿਸਤਾਨ ਨੇ ਸੋਮਵਾਰ ਨੂੰ ਆਪਣੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ। ਇਕ ਟੀ.ਵੀ. ਰਿਪੋਰਟ ਮੁਤਾਬਕ ਪਾਕਿਸਤਾਨ ਦਾ ਕਹਿਣਾ ਹੈ ਕਿ ਉਸ ਨੇ ਸਲਾਹ ਮਸ਼ਵਰੇ ਲਈ ਹਾਈ ਕਮਿਸ਼ਨਰ ਨੂੰ ਵਾਪਸ ਬੁਲਾਉਣ ਦਾ ਫੈਸਲਾ ਲਿਆ ਹੈ। ਇੱਥੇ ਦੱਸ ਦਈਏ ਕਿ ਜੰਮੂ-ਕਸ਼ਮੀਰ…continue

Continue Reading

ਅੱਜ ਪਾਕਿਸਤਾਨ ਨਹੀਂ ਜਾਣਗੇ ਸਾਊਦੀ ਪ੍ਰਿੰਸ !

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦਾ ਅਸਰ ਪਾਕਿਸਤਾਨ ‘ਚ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਕੌਮਾਂਤਰੀ ਮੰਚਾਂ ‘ਤੇ ਭਾਰਤ ਦੀ ਸਖਤੀ ਮਗਰੋਂ ਸਾਊਦੀ ਅਰਬ ਦੇ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਪਾਕਿਸਤਾਨ ਦੀ ਆਪਣੀ ਪ੍ਰਸਤਾਵਿਤ ਯਾਤਰਾ ਨੂੰ ਇਕ ਦਿਨ ਲਈ ਟਾਲ ਦਿੱਤਾ ਹੈ। ਪਹਿਲਾਂ ਪ੍ਰਿੰਸ ਸਲਮਾਨ 16 ਫਰਵਰੀ ਨੂੰ ਪਾਕਿਸਤਾਨ ਪੁੱਜਣ…continue

Continue Reading

ਪਾਕਿ ਤੋਂ ਖੋਹਿਆ ‘ਮੋਸਟ ਫੇਵਰਡ ਨੇਸ਼ਨ’ ਦਾ ਦਰਜਾ ਮੋਦੀ ਸਰਕਾਰ ਨੇ !

ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਅਹਿਮ ਬੈਠਕ ਹੋਈ ਹੈ। ਇਕ ਘੰਟੇ ਤੋਂ ਵਧ ਸਮੇਂ ਤੱਕ ਹੋਈ ਸੁਰੱਖਿਆ ‘ਤੇ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਬੈਠਕ ‘ਚ ਪਾਕਿਸਤਾਨ ਨੂੰ ਦਿੱਤੇ ਗਏ ਮੋਸਟ ਫੇਵਰਡ ਨੇਸ਼ਨ (ਐੱਮ.ਐੱਫ.ਐੱਨ.) ਦਾ ਦਰਜਾ ਵਾਪਸ ਲੈਣ ਦਾ…continue

Continue Reading

ਜੰਮੂ-ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ ਅਮਰੀਕਾ ਨੇ !

ਅਮਰੀਕਾ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਹ ਅੱਤਵਾਦ ਨੂੰ ਹਰਾਉਣ ਲਈ ਭਾਰਤ ਦੇ ਨਾਲ ਖੜ੍ਹਾ ਹੈ। ਜੈਸ਼-ਏ-ਮੁਹੰਮਦ ਦੇ ਇੱਕ ਆਤਮਘਾਤੀ ਹਮਲਾਵਰ ਨੇ ਧਮਾਕਾਖੇਜ਼ ਪਦਾਰਥਾਂ ਨਾਲ ਲੱਦੀ ਇਕ ਗੱਡੀ ਸੀ.ਆਰ.ਪੀ.ਐੱਫ. ਦੀ ਬੱਸ ‘ਚ ਜਾ ਮਾਰੀ। ਜਿਸ ਦੇ ਨਤੀਜੇ ਵਜੋਂ ਧਮਾਕੇ ਕਾਰਨ ਘੱਟ ਤੋਂ ਘੱਟ 44…continue

Continue Reading

ਪਾਸਵਰਡ ਪਤਾ ਨਾ ਹੋਣ ਕਾਰਨ ਨਿਵੇਸ਼ਕਾਂ ਦੇ ਫਸੇ 1300 ਕਰੋੜ ,ਕੰਪਨੀ ਦੇ CEO ਦੀ ਮੌਤ !

ਟੋਰਾਂਟੋ/ਨਿਊਯਾਰਕ-ਕੈਨੇਡਾ ਦੀ ਵੱਡੀ ਕ੍ਰਿਪਟੋ ਕਰੰਸੀ (ਵਰਚੁਅਲ ਕਰੰਸੀ) ਐਕਸਚੇਂਜ ਫਰਮ ਦੇ ਸੀ. ਈ. ਓ. ਅਤੇ ਸਹਿ-ਬਾਨੀ ਦੀ ਮੌਤ ਤੋਂ ਬਾਅਦ ਨਿਵੇਸ਼ਕਾਂ ਦੇ 190 ਮਿਲੀਅਨ ਡਾਲਰ (ਲਗਭਗ 1300 ਕਰੋੜ ਰੁਪਏ) ਦੇ ਬਿਟਕੁਆਇਨ ਫਸ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕ੍ਰਿਪਟੋ ਕਰੰਸੀ ਐਕਸਚੇਂਜ ਫਰਮ ਕਵਾਡਰਿਗਾ ਸੀ. ਐਕਸ. ਦੇ ਸੀ. ਈ. ਓ. ਗੇਰਾਲਡ ਕੋਟੇਨ (30) ਦੀ ਮੌਤ ਨਾਲ…continue

Continue Reading

ਕਬੱਡੀ ਖਿਡਾਰੀ ਦਾ ਕਤਲ ਆਇਆ ਸੀ ਇੰਗਲੈਂਡ ਤੋਂ !

ਬੀਤੀ ਰਾਤ ਇੰਗਲੈਂਡ ਤੋਂ ਆਏ ਕਬੱਡੀ ਖਿਡਾਰੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰਕੇ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ। ਮ੍ਰਿਤਕ ਦੀ ਪਹਿਚਾਣ ਤਰਸੇਮ ਸਿੰਘ(50)ਵਾਸੀ ਘਲਕਲਾਂ ਵਜੋਂ ਹੋਈ ਹੈ। ਮ੍ਰਿਤਕ ਦੇ ਗਲੇ ‘ਚ ਪਲਾਸਟਿਕ ਦੀ ਰੱਸੀ ਹੋਣ ਦੇ ਕਾਰਨ ਪੁਲਸ ਦਾ ਦਾਅਵਾ ਹੈ ਕਿ ਉਕਤ ਵਿਅਕਤੀ ਦੀ ਹੱਤਿਆ ਗਲਾ ਘੋਟਕੇ ਕੀਤੀ ਗਈ ਹੈ, ਜਿਸਦੇ ਚਲਦੇ ਪੁਲਸ ਨੇ…continue

Continue Reading

ਵਿਦੇਸ਼ਾਂ ਵਿੱਚ ਵੱਸਦੇ ਕੱਟੜਪੰਥੀ ਸਿੱਖਾਂ ਨੂੰ ਭਰਮਾਉਣ ‘ਚ ਲੱਗੀ ਭਾਜਪਾ !

2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੁਬਾਰਾ ਸੱਤਾ ‘ਤੇ ਕਾਬਜ਼ ਹੋਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਕੜੀ ਅਧੀਨ ਭਾਜਪਾ ਕੈਨੇਡਾ ਤੇ ਬ੍ਰਿਟੇਨ ‘ਚ ਵਸੇ ਕੱਟੜਪੰਥੀ ਸਿੱਖ ਨੇਤਾਵਾਂ ਨਾਲ ਸੰਪਰਕ ਕਰ ਰਹੇ ਹਨ। ਸੂਤਰਾਂ ਅਨੁਸਾਰ ਸੀਨੀਅਰ ਭਾਜਪਾ ਨੇਤਾ ਰਾਮ ਮਾਧਵ ਇਸ ਕੰਮ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। ਭਾਜਪਾ 2…continue

Continue Reading