ਮੁੱਖ ਮੰਤਰੀ ਦੀ ਕੋਠੀ ਬਣ ਰਹੀ ਹੈ ਹਿੱਟ ਗਾਣੇ ਤੋਂ ਬਾਅਦ !

ਗਰੀਬ ਪਰਿਵਾਰ ਨਾਲ ਸਬੰਧ ਰੱਖਣ ਵਾਲਾ ਧਰਮਪ੍ਰੀਤ ਮੁੱਖ ਮੰਤਰੀ ਦੇ ਨਾਂ ਨਾਲੋਂ ਜ਼ਿਆਦਾ ਮਸ਼ਹੂਰ ਹੈ। ਡੈਵਿਲ ਨਾਂ ਦੇ ਗੀਤ ਦੇ ਹਿੱਟ ਹੋ ਜਾਣ ਤੋਂ ਬਾਅਦ ਧਰਮਪ੍ਰੀਤ ਆਪਣਾ ਘਰ ਬਣਨਾ ਰਿਹਾ ਹੈ। ਘਰ ਬਣਾਉਣ ‘ਚ ਉਸ ਦੀ ਮਦਦ ਗਾਇਕਾ ਸੋਨੀ ਕਰ ਰਹੀ ਹੈ। ਮੁੱਖ ਮੰਤਰੀ ਦੇ ਗਾਣੇ ਨੂੰ ਲੋਕਾਂ ਵਲੋਂ ਕਾਫੀ ਭਰਵਾ ਹੁੰਗਾਰਾ ਮਿਲਿਆ ਹੈ। ਉਸ…continue

ਸਿੱਧੂ ਦੀ ਛੁੱਟੀ ਕਪਿਲ ਦੇ ਸ਼ੋਅ ਤੋਂ !

ਪੁਲਵਾਮਾ ‘ਚ ਹੋਈ 40 ਜਵਾਨਾਂ ਦੀ ਸ਼ਹਾਦਤ ‘ਤੇ ਨਵਜੋਤ ਸਿੰਘ ਸਿੱਧੂ ਦਾ ਬਿਆਨ ਉਨ੍ਹਾਂ ਨੂੰ ਭਾਰੀ ਪੈ ਗਿਆ ਹੈ। ਸੋਨੀ ਟੀ. ਵੀ. ਨੇ ਉਨ੍ਹਾਂ ਨੂੰ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ‘ਦਿ ਕਪਿਲ ਸ਼ਰਮਾ ਸ਼ੋਅ’ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਹਾਲਾਂਕਿ ਹੁਣ ਖਬਰਾਂ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਦੀ ਜਗ੍ਹਾ ਹੁਣ ਅਰਚਨਾ ਪੂਰਣਾ…continue

ਰਣਜੀਤ ਬਾਵਾ ਵੀ ਕਰਨਗੇ ਪੁਲਵਾਮਾ ਵਿੱਚ ਸ਼ਹੀਦ ਹੋਏ ਪੰਜਾਬ ਦੇ ਸ਼ਹੀਦਾਂ ਦੀ ਮਦਦ

ਵੀਰਵਾਰ ਨੂੰ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਪੰਜਾਬੀ ਗਾਇਕ ਰਣਜੀਤ ਬਾਵਾ ਵੀ ਇਸ ਹਮਲੇ ਕਾਰਨ ਬੇਹੱਦ ਦੁਖੀ ਹਨ। ਰਣਜੀਤ ਬਾਵਾ ਨੇ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ (2.50 ਲੱਖ ਹਰੇਕ ਸ਼ਹੀਦ ਦੇ ਪਰਿਵਾਰ ਨੂੰ) ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਰਣਜੀਤ…continue

ਐਮੀ ਵਿਰਕ ਨੇ ਫੜੀ ਪੁਲਵਾਮਾ ਵਿੱਚ ਸ਼ਹੀਦ ਹੋਏ ਪੰਜਾਬ ਦੇ ਸ਼ਹੀਦਾਂ ਦੀ ਬਾਂਹ

ਵੀਰਵਾਰ ਨੂੰ ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਐਮੀ ਵਿਰਕ ਵੀ ਇਸ ਹਮਲੇ ਕਾਰਨ ਬੇਹੱਦ ਦੁਖੀ ਹਨ। ਐਮੀ ਨੇ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ (2.50 ਲੱਖ ਹਰੇਕ ਸ਼ਹੀਦ ਦੇ ਪਰਿਵਾਰ ਨੂੰ) ਦੀ ਮਦਦ ਦੇਣ ਦਾ ਐਲਾਨ…continue

ਬੀਨੂੰ ਢਿੱਲੋਂ ਖੁੱਲ੍ਹ ਕੇ ਬੋਲੇ ਗੈਂਗਰੇਪ ਦੀ ਘਟਨਾ ‘ਤੇ !

ਦਾਖਾ ਹਲਕੇ ‘ਚ ਸ਼ਨੀਵਾਰ ਦੇਰ ਰਾਤ ਇਕ ਲੜਕੀ ਨੂੰ ਬੰਧਕ ਬਣਾ ਕੇ 12 ਨੌਜਵਾਨਾਂ ਵਲੋਂ ਕੀਤੇ ਗਏ ਸਮੂਹਿਕ ਬਲਾਤਕਾਰ ਦੇ ਮਾਮਲੇ ਨੇ ਲੋਕਾਂ ਦੇ ਦਿਲਾਂ ਨੂੰ ਦਹਿਲਾ ਦਿੱਤਾ ਹੈ। ਇਸ ਮਾਮਲੇ ‘ਤੇ ਆਮ ਲੋਕਾਂ ਦੇ ਨਾਲ-ਨਾਲ ਸੈਲੀਬ੍ਰਿਟੀਜ਼ ਵੀ ਇਸ ਕੜੀ ਨਿੰਦਿਆ ਕਰ ਰਹੇ ਹਨ। ਹਾਲ ਹੀ ‘ਚ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਬੀਨੂੰ ਢਿੱਲੋਂ…continue