ਨਵਜੋਤ ਕੌਰ ਸਿੱਧੂ ਨੂੰ ਮਿਲੀ ਕਲੀਨ ਚਿੱਟ ਰੇਲ ਹਾਦਸੇ ਮਾਮਲੇ ‘ਚ !

Uncategorized

ਅੰਮ੍ਰਿਤਸਰ ਵਿਖੇ ਦੁਸਹਿਰੇ ਵਾਲੇ ਦਿਨ ਵਾਪਰੇ ਰੇਲ ਹਾਦਸੇ ਦੀ ਜਾਂਚ ਲਈ ਕਾਇਮ ਕੀਤੀ ਗਈ ਜਾਂਚ ਕਮੇਟੀ ਦੀ ਰਿਪੋਰਟ ‘ਚ ਨਵਜੋਤ ਕੌਰ ਸਿੱਧੂ ਨੂੰ ਵੱਡੀ ਰਾਹਤ ਮਿਲ ਗਈ ਹੈ |ਮੈਜਿਸਟਰੇਟੀ ਜਾਂਚ ਕਰ ਰਹੇ ਜਲੰਧਰ ਦੇ ਡਿਵੀਜਲ ਕਮਿਸ਼ਨਰ ਬੀ ਪੁਰਸ਼ਾਰਥ ਨੇ ਕਿਹਾ ਹੈ ਕਿ ਦਰਦਨਾਕ ਹਾਦਸੇ ਲਈ ਸਿੱਧੂ ਜੋੜਾ ਕਿਸੇ ਵੀ ਤਰ੍ਹਾਂ ਜਿੰਮੇਵਾਰ ਨਹੀਂ ਹੈ |ਉਨ੍ਹਾਂ ਨੇ ਸਿਵਲ ਪ੍ਰਸ਼ਾਸ਼ਨ ,ਮਿਉਂਸਿਪਲ ਕਾਰਪੋਰੇਸ਼ਨ ਅਤੇ ਰੇਲਵੇ ਪੁਲਿਸ ਅਧਿਕਾਰੀਆਂ ਨੂੰ ਜਿੰਮੇਵਾਰ ਠਹਿਰਾਇਆ ਹੈ |ਰਿਪੋਰਟ ‘ਚ ਸਿੱਧੂ ਜੋੜੇ ਦੇ ਕਰੀਬੀ ਮਿੱਠੂ ਮਦਨ ਲਾਲ ਅਤੇ ਦੁਸਹਿਰਾ ਪ੍ਰਬੰਧਕਾਂ ਨੂੰ ਜਿੰਮੇਵਾਰ ਠਹਿਰਾਇਆ ਹੈ | ਇਸ ਸੰਬੰਧੀ ਗ੍ਰਹਿ ਵਿਭਾਗ ਵੱਲੋ ਮੈਜਿਸਟਰੇਟ ਦੀ ਰਿਪੋਰਟ ਮੁੱਖ ਮੰਤਰੀ ਨੂੰ ਸੋਪੀ ਗਈ ,ਇਸ ਜਾਂਚ ‘ਚ ਕਾਰਵਾਈ ਦੀ ਮੰਗ ਕੀਤੀ ਗਈ ਹੈ

3 thoughts on “ਨਵਜੋਤ ਕੌਰ ਸਿੱਧੂ ਨੂੰ ਮਿਲੀ ਕਲੀਨ ਚਿੱਟ ਰੇਲ ਹਾਦਸੇ ਮਾਮਲੇ ‘ਚ !

Leave a Reply

Your email address will not be published. Required fields are marked *